25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਅੱਖਾਂ ਦਾ ਨੌਵਾਂ ਜਾਂਚ ਕੈਂਪ 6 ਨੂੰ

ਅਜੀਤ ਡੈਸਕ 04-02-2026
ਨੰਗਲ ਬਿਹਾਲਾਂ, 3 ਫਰਵਰੀ (ਵਿਨੋਦ ਮਹਾਜਨ)- ਪੰਜਾਬੀ ਕਮਿਊਨਿਟੀ ਹੈਲਥ ਸੁਸਾਇਟੀ (ਰਜਿ) ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਸੰਤ ਬਾਬਾ ਕਰਮ ਸਿੰਘ ਗੇਰਾ ਵਾਲਿਆਂ ਦੀ ਮਿੱਠੀ ਯਾਦ ਵਿਚ ਨੌਵਾਂ ਅੱਖਾਂ ਦਾ ਮੁਫ਼ਤ ਸਲਾਨਾ ਕੈਂਪ ਗੁਰਦੁਆਰਾ ਭਜਨਗੜ੍ਹ ਸਾਹਿਬ ਪੰਜਢੇਰਾ ਕਲਾਂ ਵਿਖੇ 6 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਲਾਇਆ ਜਾ ਰਿਹਾ ਹੈ | ਇਸ ਕੈਂਪ ਵਿਚ ਸੀ. ਐਮ. ਸੀ. ਹਸਪਤਾਲ ਲੁਧਿਆਣਾ ਦੇ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ ਕਰ ਕੇ ਦਵਾਈਆਂ ਅਤੇ ਐਨਕਾਂ ਮੁਫ਼ਤ ਦੇਣਗੇ |
ਪਿਛਲੀ ਖ਼ਬਰ ਮਾਡਰਨ ਗਰੁੱਪ ਕਾਲਜ ਵਿਖੇ ਆਨਲਾਈਨ ਨਿਵੇਸ਼ਕ ਜਾਗਰੂਕਤਾ ਸੈਸ਼ਨ ਕਰਵਾਇਆ ਅਗਲੀ ਖ਼ਬਰ 'ਸਿੱਖੀ ਸੇਵਾ ਮਿਸ਼ਨ ਯੂ.ਕੇ'. ਨੇ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।