09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਰਮਾਰ ਸ਼੍ਰੋਮਣੀ ਅਕਾਲੀ ਦਲ ਦੇ ਪੋਸੀ ਤੋਂ ਸਰਕਲ ਪ੍ਰਧਾਨ ਨਿਯੁਕਤ

ਅਜੀਤ ਡੈਸਕ 22-02-2026

ਕੋਟਫ਼ਤੂਹੀ, 21 ਫਰਵਰੀ (ਅਵਤਾਰ ਸਿੰਘ ਅਟਵਾਲ)=ਸ਼੍ਰੋਮਣੀ ਅਕਾਲੀ ਦਲ ਲਈ ਸਖ਼ਤ ਮਿਹਨਤ ਕਰਨ ਵਾਲੇ ਪਾਰਟੀ ਦੇ ਆਈ. ਟੀ ਸੈੱਲ ਲਈ ਲੰਬਾ ਸਮਾਂ ਕੰਮ ਕਰਨ ਵਾਲੇ ਨਿਧੜਕ ਆਗੂ ਏ. ਐੱਸ. ਪਰਮਾਰ ਨੂੰ ਸਰਕਲ ਪੋਸੀ ਤੋਂ ਸਰਕਲ ਪ੍ਰਧਾਨ ਨਿਯੁਕਤ ਕਰਨ 'ਤੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਇਕਬਾਲ ਸਿੰਘ ਖੇੜਾ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪ੍ਰਵਾਸੀ ਪੰਜਾਬੀ ਪੱਡਾ ਨਾਲ ਦੇਹਰੀਵਾਲ ਵੇਟ ਲਿਫ਼ਟਿੰਗ ਸੈਂਟਰ ਦੇ ਪ੍ਰਬੰਧਕ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ 3 ਵਿਅਕਤੀ ਨਸ਼ੀਲੇ ਪਦਾਰਥ ਤੇ ਅਸਲ੍ਹੇ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।