15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੀ. ਐੱਨ. ਬੀ. ਮੁਕੇਰੀਆਂ ਦੇ ਸਟਾਫ਼ ਨੇ ਹੋਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 07-03-2026
ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਪੀ. ਐੱਨ. ਬੀ. ਮੇਨ ਬਰਾਂਚ ਬੈਂਕ ਮੁਕੇਰੀਆਂ ਵਿਖੇ ਚੀਫ਼ ਮੈਨੇਜਰ ਬਾਲ ਕਿ੍ਸ਼ਨ ਦੀ ਅਗਵਾਈ ਹੇਠ ਸਮੂਹ ਵਰਕਰਾਂ ਵਲੋਂ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਅਤੇ ਕਰਮਚਾਰੀਆਂ ਵਲੋਂ ਇੱਕ ਦੂਸਰੇ ਨੂੰ ਰੰਗ ਲਗਾਇਆ ਗਿਆ ਅਤੇ ਹੋਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਕੁੱਝ ਬੈਂਕ ਦੇ ਪੁਰਾਣੇ ਗ੍ਰਾਹਕ ਵੀ ਹਾਜ਼ਰ ਸਨ ਜਿਨ੍ਹਾਂ ਨੇ ਵੀ ਇਸ ਸ਼ੁੱਭ ਮੌਕੇ 'ਤੇ ਹੋਲੀ ਦਾ ਤਿਉਹਾਰ ਬੈਂਕ ਅਧਿਕਾਰੀਆਂ ਕਰਮਚਾਰੀਆਂ ਨਾਲ ਖ਼ੁਸ਼ੀ ਨਾਲ ਮਨਾਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੈਨੇਜਰ ਆਰ. ਕੇ. ਅਤਰੀ ਸਮੇਤ ਹੋਰ ਕਰਮਚਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਕਮਲੇਸ਼ ਰਾਣੀ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਸ੍ਰੀ ਰਾਮ ਨੌਮੀ ਸ਼ੋਭਾ ਯਾਤਰਾ ਸੰਬੰਧੀ ਹੋਈ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।