14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਜੈ ਭੀਮ ਯੂਨਾਈਟਿਡ ਵਾਈਸ ਆਫ਼ ਪੰਜਾਬ ਵਲੋਂ ਜਸਵੰਤ ਸਿੰਘ ਫੌਜੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਅਜੀਤ ਡੈਸਕ 07-03-2026
ਟਾਂਡਾ ਉੜਮੜ, 6 ਮਾਰਚ (ਕੁਲਬੀਰ ਸਿੰਘ ਗੁਰਾਇਆ)-ਜੈ ਭੀਮ ਯੂਨਾਈਟਡ ਵਾਈਸ ਆਫ਼ ਪੰਜਾਬ ਦੇ ਮੁਖੀ ਡਾਕਟਰ ਹਰਜਿੰਦਰ ਸਿੰਘ ਜਖੂ ਵਲੋਂ ਜਸਵੰਤ ਸਿੰਘ ਫੌਜੀ ਨੂੰ ਜਿਲ੍ਹਾ ਹੁਸ਼ਿਆਰਪੁਰ ਇਕਾਈ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜਸਵੰਤ ਸਿੰਘ ਫੌਜੀ ਨੇ ਡਾਕਟਰ ਹਰਜਿੰਦਰ ਸਿੰਘ ਜਖੂ ਅਤੇ ਮੁੱਖ ਜਥੇਬੰਧਕ ਸਕੱਤਰ ਗੁਰਚਰਨ ਸਿੰਘ ਉੱਪਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਵਾਉਣਗੇ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਭਗਵਤੀ ਮੰਦਰ ਕਮੇਟੀ ਨੂੰ ਚੈੱਕ ਦਿੱਤਾ ਅਗਲੀ ਖ਼ਬਰ ਨਿਊ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਜਨਤਕ ਸਹੂਲਤਾਂ ਦੀ ਬੋਲੀ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।