14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

'ਸਾਡੇ ਬਜ਼ੁਰਗ-ਸਾਡਾ ਮਾਣ' ਮੁਹਿੰਮ ਤਹਿਤ ਮੈਡੀਕਲ ਕੈਂਪ 9 ਨੂੰ

ਅਜੀਤ ਡੈਸਕ 07-03-2026
ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈ ਜਾ ਰਹੀ 'ਸਾਡੇ ਬਜੁਰਗ-ਸਾਡਾ ਮਾਣ' ਮੁਹਿੰਮ ਤਹਿਤ ਸਬ ਡਵੀਜ਼ਨ ਹਸਪਤਾਲ ਦਸੂਹਾ ਵਿਖੇ 9 ਮਾਰਚ ਨੂੰ ਬਜ਼ੁਰਗਾਂ ਲਈ ਹੈਲਥ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਹੈਲਥ ਕੈਂਪ 'ਚ ਕੈਟਰਿਕ ਸਰਜਰੀ ਅਸੈਸਮੈਂਟ, ਡਮੀਸ਼ੀਆ ਸਕਰੀਨਿੰਗ ਐਨ.ਸੀ.ਡੀ. ਸਕਰੀਨਿੰਗ, ਕੈਂਸਰ ਸਕਰੀਨਿੰਗ, ਹੱਡੀਆਂ ਦਾ ਚੈੱਕਅਪ, ਅੱਖਾਂ ਦਾ ਚੈੱਕਅਪ ਆਦਿ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ |
ਪਿਛਲੀ ਖ਼ਬਰ ਮਾਤਾ ਤਿ੍ਪਤਾ ਦੇਵੀ ਨਮਿੱਤ ਪਾਠ ਦਾ ਭੋਗ ਭਲਕੇ ਅਗਲੀ ਖ਼ਬਰ ਮਨਦੀਪ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।