14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮਾਤਾ ਤਿ੍ਪਤਾ ਦੇਵੀ ਨਮਿੱਤ ਪਾਠ ਦਾ ਭੋਗ ਭਲਕੇ

ਅਜੀਤ ਡੈਸਕ 07-03-2026
ਹਰਿਆਣਾ, 6 ਮਾਰਚ (ਹਰਮੇਲ ਸਿੰਘ ਖੱਖ)-ਸਰਵ ਸਿੱਖਿਆ ਅਭਿਆਨ ਦਫ਼ਤਰੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਤੇ ਬੀ. ਪੀ. ਈ. ਓ. ਭੂੰਗਾ-2 ਦੇ ਅਕਾਊਾਟੈਂਟ ਸੰਜੀਵ ਕੁਮਾਰ ਦੀ ਮਾਤਾ ਤਿ੍ਪਤਾ ਦੇਵੀ (77) ਪਤਨੀ ਸਵ: ਰਾਧੇ ਸ਼ਾਮ, ਜਿਨ੍ਹਾਂ ਦਾ ਬੀਤੀ 27 ਫਰਵਰੀ ਨੂੰ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਸ੍ਰੀ ਗਰੁੜ ਪੁਰਾਣ ਦੇ ਪਾਠ ਦੇ ਭੋਗ 8 ਮਾਰਚ ਦਿਨ ਐਤਵਾਰ ਨੂੰ ਸ਼ਿਵ ਮੰਦਰ ਪਿੰਡ ਭੂੰਗਾ ਵਿਖੇ ਪਾਏ ਜਾਣਗੇ, ਉਪਰੰਤ ਪੱਗੜੀ ਦੀ ਰਸਮ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਕੀਰਤਨ ਸਮਾਗਮ ਅਤੇ ਲੋੜਵੰਦ ਬੱਚਿਆਂ ਦੇ ਸਮੂਹਿਕ ਅਨੰਦ ਕਾਰਜ ਕੱਲ੍ਹ ਅਗਲੀ ਖ਼ਬਰ 'ਸਾਡੇ ਬਜ਼ੁਰਗ-ਸਾਡਾ ਮਾਣ' ਮੁਹਿੰਮ ਤਹਿਤ ਮੈਡੀਕਲ ਕੈਂਪ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।