15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪੈਨਸ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 30 ਨੂੰ

ਅਜੀਤ ਡੈਸਕ 27-03-2026
ਮੁਕੇਰੀਆਂ, 26 ਮਾਰਚ (ਰਾਮਗੜ੍ਹੀਆ)-ਪੰਜਾਬ ਪੈਨਸ਼ਨ ਵੈੱਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ 30 ਮਾਰਚ ਦਿਨ ਸੋਮਵਾਰ ਨੂੰ ਮੋਨਸਰ ਮੰਦਰ ਹਾਲ ਵਿਖੇ ਮੀਟਿੰਗ 11 ਵਜੇ ਦੇ ਕਰੀਬ ਰੱਖੀ ਗਈ ਹੈ ਜਿਸ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਹ ਜਾਣਕਾਰੀ ਪ੍ਰਧਾਨ ਰਾਮ ਦਿੱਤਾ, ਜਨਰਲ ਸਕੱਤਰ ਪਿ੍ੰ. ਦਲਜੀਤ ਸਿੰਘ ਅਤੇ ਪੈੱ੍ਰਸ ਸਕੱਤਰ ਕ੍ਰਿਸ਼ਨ ਜੱਸਲ ਨੇ ਦਿੱਤੀ | ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ |
ਪਿਛਲੀ ਖ਼ਬਰ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਵਿਧਾਇਕ ਐਡ. ਘੁੰਮਣ ਹਲਕਾ ਦਸੂਹਾ ਦਾ ਸਰਵਪੱਖੀ ਵਿਕਾਸ ਕਰਵਾ ਰਹੇ ਹਨ– ਰਮਨਦੀਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।