15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 28-03-2026
ਕੋਟਫ਼ਤੂਹੀ, 27 ਮਾਰਚ (ਅਟਵਾਲ)-ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਪਾਲਦੀ ਉਪ ਮੰਡਲ ਕੋਟਫ਼ਤੂਹੀ ਨੇ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਬਲਾਕੀਪੁਰ ਤੋਂ ਚੱਲਦੇ 11 ਕੇ. ਵੀ. ਕੋਟਲਾ ਫੀਡਰ ਦੀ ਜ਼ਰੂਰੀ ਮੁਰੰਮਤ ਕਰਨ ਕਰ ਕੇ 28 ਮਾਰਚ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ, ਜਿਸ ਨਾਲ ਪਿੰਡ ਕਟਾਰੀਆ, ਕੰਗਰੋੜ, ਚੇਤਾ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹੇਗੀ |
ਪਿਛਲੀ ਖ਼ਬਰ ਜਥੇ. ਹੀਰਾ ਸਿੰਘ ਗਾਬੜੀਆ ਨੇ ਬੰਟੀ ਤੇ ਕੈਰੇ ਨੂੰ ਦਿੱਤੇ ਨਿਯੁਕਤੀ ਪੱਤਰ ਅਗਲੀ ਖ਼ਬਰ ਭਾਈ ਰਣਜੀਤ ਸਿੰਘ ਢੱਡਰੀਆਂ ਦਾ 3 ਰੋਜ਼ਾ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।