15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਮੁਹੱਲਾ ਕਲੀਨਿਕ ਦਾ ਉਦਘਾਟਨ ਅੱਜ

ਅਜੀਤ ਡੈਸਕ 28-03-2026
ਤਲਵਾੜਾ, 27 ਮਾਰਚ (ਮਹਿਤਾ)-ਤਲਵਾੜਾ ਦੀ ਈ. ਬੀ. ਕਾਲੋਨੀ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਅੱਜ ਮਿਤੀ 28 ਮਾਰਚ ਦਿਨ ਸ਼ਨਿਚਰਵਾਰ ਨੂੰ ਵਿਧਾਇਕ ਦਸੂਹਾ ਐਡ. ਕਰਮਵੀਰ ਸਿੰਘ ਘੁੰਮਣ 12 ਵਜੇ ਕਰਨਗੇ | ਇਹ ਜਾਣਕਾਰੀ ਨਗਰ ਪੰਚਾਇਤ ਤਲਵਾੜਾ ਦੇ ਪ੍ਰਧਾਨ ਆਸ਼ੂ ਅਰੋੜਾ ਨੇ ਦਿੱਤੀ |
ਪਿਛਲੀ ਖ਼ਬਰ ਵਾਹਘਾ ਬਾਰਡਰ ਵਪਾਰ ਖੋਲ੍ਹਣ ਦੇ ਪੱਖ 'ਚ ਕਾਨਫ਼ਰੰਸ ਅੱਜ- ਸਿੰਗੜੀਵਾਲਾ ਅਗਲੀ ਖ਼ਬਰ ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਸੰਬੰਧੀ ਕੀਤੇ ਵਾਅਦੇ ਤੁਰੰਤ ਪੂਰੇ ਕਰੇ- ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।