15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 28-03-2026
ਗੜ੍ਹਸ਼ੰਕਰ, 27 ਮਾਰਚ (ਧਾਲੀਵਾਲ)-66 ਕੇ.ਵੀ. ਸਬ-ਸਟੇਸ਼ਨ ਸੈਲਾ ਖ਼ੁਰਦ ਤੋਂ ਚੱਲਦੇ 11 ਕੇ.ਵੀ. ਸਲੇਮਪੁਰ ਕੰਢੀ ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਾਰਨ ਮਿਤੀ 28 ਮਾਰਚ ਦਿਨ ਸ਼ਨੀਵਾਰ ਨੂੰ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ | ਇਸ ਫੀਡਰ ਨਾਲ ਪੈਂਦੇ ਪਿੰਡ ਸਲੇਮਪੁਰ, ਸਤਨੌਰ ਦੇ ਘਰਾਂ ਅਤੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਇੰਜੀ. ਲਾਜਪਤ ਰਾਏ ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ ਗੜ੍ਹਸ਼ੰਕਰ ਵਲੋਂ ਦਿੱਤੀ ਗਈ |
ਪਿਛਲੀ ਖ਼ਬਰ ਰਿਆਤ ਬਾਹਰਾ ਪ੍ਰਫੈਸ਼ਨ ਯੂਨੀਵਰਸਿਟੀ ਵਲੋਂ ਸਰਪੰਚਾਂ ਦਾ ਸਨਮਾਨ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਕਾਲਜ 'ਚ ਜਾਗਰੂਕਤਾ ਸੈਮੀਨਾਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।