26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

'ਵਰਲੱਡ ਬੁੱਕ ਆਫ਼ ਰਿਕਾਰਡਜ਼' ਵਲੋਂ ਅਵਿਨਾਸ਼ ਰਾਏ ਖੰਨਾ ਦਾ ਸਨਮਾਨ <br/>

ਅਜੀਤ ਡੈਸਕ 01-04-2026
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)-'ਵਰਲੱਡ ਬੁੱਕ ਆਫ਼ ਰਿਕਾਰਡਜ਼' ਵਲੋਂ ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ ਨੂੰ ਐਵਾਰਡ ਨਾਲ ਸਨਮਾਨਿਤ ਕਰਨ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਵਿਨਾਸ਼ ਰਾਏ ਖੰਨਾ ਮਾਨਵ ਸੇਵਾ ਨੂੰ ਸਮਰਪਿਤ ਹਨ ਅਤੇ ਵਾਤਾਵਰਨ ਨੂੰ ਬਚਾਉਣ ਲਈ ਅਨੇਕਾਂ ਸੇਵਾਵਾਂ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਲਈ ਇਸ ਸਨਮਾਨ ਦੇ ਹੱਕਦਾਰ ਹਨ, ਜਿਸਦੇ ਚੱਲਦਿਆਂ 'ਵਰਲੱਡ ਬੁੱਕ ਆਫ ਰਿਕਾਰਡਜ਼' ਦੇ ਪੰਜਾਬ ਚੈਪਟਰ ਦੇ ਸੀ. ਈ. ਓ. ਸੰਦੀਪ ਡੋਗਰਾ ਵਲੋਂ ਦਿੱਤਾ ਗਿਆ ਜੋ ਕਿ ਮਾਣ ਵਾਲੀ ਗੱਲ ਹੈ | ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਮੁੱਖ ਮੰਤਰੀ ਨਾਇਬ ਸੈਣੀ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਚੱਬੇਵਾਲ ਦੀ ਪੰਜਾਬ ਬਚਾਓ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ- ਲੱਖੀ, ਮੋਮੀ ਅਗਲੀ ਖ਼ਬਰ ਸੁਖਬੀਰ ਦੀ ਚੱਬੇਵਾਲ ਰੈਲੀ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।