28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਫੈਡਰੇਸ਼ਨ ਵਲੋਂ ਸਖ਼ਤ ਨਿਖੇਧੀ

ਅਜੀਤ ਡੈਸਕ 05-04-2026
ਦਸੂਹਾ, 4 ਅਪ੍ਰੈਲ (ਭੁੱਲਰ)- ਗਜ਼ਟਿਡ ਐਂਡ ਨਾਨ ਗਜ਼ਟਿਡ ਐਸ.ਸੀ., ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਨਾ ਕੀਤਾ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਾਤੀ ਭੇਦਭਾਵ ਕਾਰਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨਾਲ ਦੀ ਵਾਰ-ਵਾਰ ਬੇਅਦਬੀ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ
ਪਿਛਲੀ ਖ਼ਬਰ ਜੇਲ੍ਹਾਂ 'ਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ-ਡਾ. ਰਵਜੋਤ ਅਗਲੀ ਖ਼ਬਰ ਸਿਲਵਰ ਓਕ ਸਕੂਲ 'ਚ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਈ ਆਲ ਇੰਡੀਆ ਗਰਾਸ ਰੂਟ ਹਾਕੀ ਚੈਂਪੀਅਨਸ਼ਿਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।