29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪ੍ਰੀਤ ਨਗਰ ਸਕੂਲ ਦਾ ਸਾਲਾਨਾ ਸਮਾਰੋਹ

ਅਜੀਤ ਡੈਸਕ 05-04-2026
ਹੁਸ਼ਿਆਰਪੁਰ, 4 ਅਪ੍ਰੈਲ (ਹਰਪ੍ਰੀਤ ਕੌਰ)-ਪ੍ਰੀਤ ਨਗਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ | ਪ੍ਰੋ. ਬਹਾਦਰ ਸਿੰਘ ਸੁਨੇਤ ਨੇ ਮੁੱਖ ਮਹਿਮਾਨ ਵਜੋਂ ਸਮਾਗਮ 'ਚ ਸ਼ਿਰਕਤ ਕੀਤੀ | ਪ੍ਰੋਗਰਾਮ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਸਨਮਾਨਿਤ ਕੀਤਾ ਗਿਆ | ਸੇਵਾ ਮੁਕਤ ਪਿ੍ੰਸੀਪਲ ਰਚਨਾ ਕੌਰ ਨੇ ਆਪਣੇ ਸੰਬੋਧਨ ਵਿੱਚ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਅਕਾਦਮਿਕ ਮਿਆਰਾਂ ਦੀ ਪ੍ਰਸ਼ੰਸਾ ਕੀਤੀ | ਮੁੱਖ ਅਧਿਆਪਕਾ ਅੰਜੂ ਬਾਲਾ ਅਤੇ ਸੀਨੀਅਰ ਅਧਿਆਪਕ ਪਰਵੀਨ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਪ੍ਰੋਗਰਾਮ ਨੂੰ ਸਫਲ ਬਣਾਇਆ | ਇਸ ਮੌਕੇ ਸਮਾਜ ਸੇਵਕ ਵਰਿੰਦਰ ਸਿੰਘ ਪਰਿਹਾਰ, ਸੇਵਾ ਮੁਕਤ ਲੈਕਚਰਾਰ ਨੀਰਜ ਧੀਮਾਨ, ਗੁਰੂ ਨਾਨਕ ਐਜੂਕੇਸ਼ਨਲ ਇੰਟਰਨੈਸ਼ਨਲ ਟਰੱਸਟ ਦੀ ਮੈਂਬਰ ਸਿਮਰਨ ਕੌਰ, ਐਸਐਮਸੀ ਮੈਂਬਰ ਗੁਰਪ੍ਰੀਤ ਸਿੰਘ, ਜਤਿੰਦਰ ਕੌਰ, ਰਾਜਿੰਦਰ ਸਿੰਘ, ਸ਼ਸ਼ੀ ਬਾਲਾ, ਗਰਿਮਾ, ਜਸਵੀਰ ਸਿੰਘ, ਬਹਾਦਰ ਸਿੰਘ, ਸੁਰਿੰਦਰ ਕੌਰ, ਬਬੀਤਾ ਰਾਣੀ, ਕੁਲਦੀਪ ਕੌਰ, ਵਨੀਤਾ ਰਾਣੀ, ਸੁਰਜੀਤ ਕੌਰ ਅਤੇ ਅੰਸ਼ਿਕਾ ਸ਼ਰਮਾ ਮੌਜੂਦ ਸਨ |
ਪਿਛਲੀ ਖ਼ਬਰ ਡੇਰਾ ਸੰਤਗੜ੍ਹ ਹਰਖੋਵਾਲ 'ਚ ਵਿਸਾਖੀ ਮੌਕੇ ਸਮਾਗਮ 14 ਨੂੰ ਅਗਲੀ ਖ਼ਬਰ ਬੰਦ ਪਏ ਗੜ੍ਹੀ ਮਾਨਸੋਵਾਲ ਦੇ ਸਿੰਚਾਈ ਟਿਊਬਵੈੱਲ ਕਾਰਨ 102 ਏਕੜ ਜ਼ਮੀਨ ਹੋਈ ਬੰਜਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।