30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਡੀ. ਐੱਮ. ਸਕੂਲ ਦਾ ਪੰਜਵੀ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 05-04-2026
ਕੋਟਫ਼ਤੂਹੀ, 4 ਅਪ੍ਰੈਲ (ਅਟਵਾਲ)-ਸਥਾਨਕ ਡੀ. ਐੱਮ. ਸੀਨੀਅਰ ਸੈਕੰਡਰੀ ਸਕੂਲ ਦਾ ਪੰਜਵੀ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੁਰਿੰਦਰਪਾਲ ਕੌਰ, ਕੋਆਰਡੀਨੇਟਰ ਰਾਜਵਿੰਦਰ ਸਿੰਘ, ਸੁਰਿੰਦਰ ਸਿੰਘ ਵਾਇਸ ਪਿ੍ੰਸੀਪਲ ਨਿਰਮਲ ਕੌਰ ਨੇ ਦੱਸਿਆ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਹਾਸਲ ਕਰਕੇ ਪਾਸ ਹੋਏ | ਸਕੂਲ ਦੀ ਵਿਦਿਆਰਥਣ ਮੁਸਕਾਨ ਸੇਖ ਨੇ 100 ਫ਼ੀਸਦੀ ਅੰਕ ਲੈ ਕੇ ਪਹਿਲਾ, ਭਾਰਤੀ ਨੇ 99.4 ਫ਼ੀਸਦੀ ਅੰਕ ਲੈ ਕੇ ਦੂਸਰਾ, ਮਨਮੀਤ ਕੌਰ ਨੇ 98.8 ਫ਼ੀਸਦੀ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਪਰਮਵੀਰ ਸਿੰਘ, ਨਵੀਨ ਰਾਜੀ, ਅਮਨਜੋਤ ਕੌਰ, ਪੂਨਮ, ਮੀਨਾਕਸ਼ੀ, ਜੋਤੀ, ਲਵਪ੍ਰੀਤ ਕੌਰ, ਸੁਮਨ, ਪ੍ਰਦੀਪ ਕੌਰ, ਕੋਮਲ, ਹੇਮਾ, ਪਿ੍ਅੰਕਾ, ਗੁਰਲੀਨ ਕੌਰ ਤੇ ਇੰਦਰਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੇਲਾ-ਮੁਖਸ਼ੂਸਪੁਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੁਸ਼ੀਲ ਪਿੰਕੀ ਨੇ ਪਿੰਡ ਨਿਕੂਚੱਕ ਦੇ ਜਾਗਰਨ 'ਚ ਲਗਵਾਈ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।