21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਪਰਿੰਗਡੇਲਜ਼ ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 07-04-2026
ਮੁਕੇਰੀਆਂ, 6 ਅਪ੍ਰੈਲ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਵਿਖੇ ਨਵੇਂ ਸੈਸ਼ਨ ਦਾ ਸ਼ੁੱਭ ਆਰੰਭ ਸਰਸਵਤੀ ਵੰਦਨਾ ਦੇ ਨਾਲ ਸੈਸ਼ਨ (2026-2027) ਦੀ ਸ਼ੁਰੂਆਤ ਕੀਤੀ ਗਈ | ਸਕੂਲ ਦੇ ਚੇਅਰਮੈਨ ਐਡਵੋਕੇਟ ਡਾ. ਜੇ. ਐੱਸ. ਮਨਹਾਸ ਅਤੇ ਪਿ੍ੰਸੀਪਲ ਡਾ. ਪੂਨਮ ਮਹਿਤਾ ਨੇ ਸਕੂਲ ਦੇ ਪਹਿਲੇ ਦਿਨ ਬੱਚਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਬੱਚਿਆਂ ਨੂੰ ਚੰਗੀ ਪੜ੍ਹਾਈ ਕਰਨ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਕੂਲ ਬੱਚਿਆਂ ਦੀ ਬਿਹਤਰੀ ਲਈ ਹਮੇਸ਼ਾਂ ਵਚਨਬੱਧ ਹੈ | ਉਨ੍ਹਾਂ ਕਿਹਾ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਅਣਥੱਕ ਮਿਹਨਤ ਕਰਵਾਈ ਜਾਂਦੀ ਹੈ ਜਿਸ ਸਦਕਾ ਬੱਚੇ ਹਮੇਸ਼ਾਂ ਚੰਗੇ ਨੰਬਰਾਂ ਨਾਲ ਪਾਸ ਹੁੰਦੇ ਹਨ | ਉਨ੍ਹਾਂ ਕਿਹਾ ਬੱਚਿਆਂ ਦਾ ਰਿਜਲਟ ਇਸ ਵਾਰ ਵੀ ਬਹੁਤ ਰਿਹਾ | ਇਸ ਮੌਕੇ ਸਕੂਲ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਖਾਧ ਪਦਾਰਥਾਂ ਦੇ ਨਮੂਨੇ ਭਰੇ ਅਗਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸੋਨਲ ਵੈੱਲਫੇਅਰ ਐਸੋਸੀਏਸ਼ਨ ਨੇ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ 75 ਜਵਾਨਾਂ ਨੂੰ ਦਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।