26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 10-04-2026
ਹੁਸ਼ਿਆਰਪੁਰ, 9 ਅਪ੍ਰੈਲ (ਹਰਪ੍ਰੀਤ ਕੌਰ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਦੀ ਪਛਾਣ ਰਾਜਵੀਰ ਸਿੰਘ ਵਾਸੀ ਕੀਰਤੀ ਨਗਰ ਵਜੋਂ ਹੋਈ | ਪੁਲਿਸ ਨੇ ਇਸ ਨੂੰ ਮੁਹੱਲਾ ਰਿਸ਼ੀ ਨਗਰ ਦੇ ਨੇੜਿਉਂ ਸ਼ੱਕੀ ਹਾਲਤ 'ਚ ਕਾਬੂ ਕੀਤਾ | ਤਲਾਸ਼ੀ ਲੈਣ 'ਤੇ ਇਸ ਕੋਲੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਖੰਨਾ ਵਲੋਂ ਦਿਵਿਆਂਗ ਵਿਦਿਆਰਥੀ ਗੋਬਿੰਦ ਕੁਮਾਰ ਦਾ ਸਨਮਾਨ ਅਗਲੀ ਖ਼ਬਰ ਡੀ.ਏ.ਵੀ. ਕਾਲਜੀਏਟ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।