09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਨਾਇਸ ਕੰਪਿਊਟਰਜ਼ ਸੰਸਥਾ ਵਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ

ਅਜੀਤ ਡੈਸਕ 12-04-2026
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਨਾਇਸ ਕੰਪਿਊਟਰਜ਼ ਸੰਸਥਾ ਹੁਸ਼ਿਆਰਪੁਰ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਉਤਸ਼ਾਹ ਨਾਲ ਕੀਤੀ ਗਈ | ਇਸ ਮੌਕੇ ਐੱਮ. ਡੀ. ਪ੍ਰੇਮ ਸੈਣੀ ਨੇ ਦੱਸਿਆ ਕਿ ਸੰਸਥਾ 'ਚ ਵਿਦਿਆਰਥੀਆਂ ਨੂੰ 3 ਮਹੀਨੇ ਤੋਂ ਲੈ ਕੇ 1 ਸਾਲ ਤੱਕ ਦੇ ਕੰਪਿਊਟਰ ਨਾਲ ਸਬੰਧਿਤ ਵੱਖ-ਵੱਖ ਕੋਰਸ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਰਾਹੀਂ ਵਿਦਿਆਰਥੀਆਂ ਨੂੰ ਆਈ. ਟੀ. ਇੰਡਸਟਰੀ ਨਾਲ ਸਬੰਧਿਤ ਸਕਿੱਲ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰੀ ਨੌਕਰੀ ਲੈਣ 'ਚ ਵੀ ਸਹਾਇਤਾ ਮਿਲਦੀ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਪਿਛਲੇ ਕਈ ਸਾਲਾਂ ਤੋਂ ਕੰਪਿਊਟਰ ਸਿੱਖਿਆ ਦੇ ਖੇਤਰ 'ਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸਰਕਾਰੀ ਸਕੂਲ ਕਹਿਰਵਾਲੀ ਵਿਖੇ ਨਵੇਂ ਬਣਾਏ ਕਮਰੇ ਦਾ ਉਦਘਾਟਨ ਅਗਲੀ ਖ਼ਬਰ ਬਾਬਾ ਦੀਪ ਸਿੰਘ ਸੁਸਾਇਟੀ ਨੇ ਰਾਸ਼ਨ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।