09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੁੰਦਰ ਦਸਤਾਰ ਅਤੇ ਦੁਮਾਲਾ ਸਜਾਓ ਮੁਕਾਬਲੇ 13 ਨੂੰ

ਅਜੀਤ ਡੈਸਕ 13-04-2026
ਹੁਸ਼ਿਆਰਪੁਰ, 12 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਈ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਦੇ ਸਕੂਲ ਪੱਧਰੀ ਮੁਕਾਬਲੇ 13 ਅਪ੍ਰੈਲ ਦਿਨ ਸੋਮਵਾਰ ਨੂੰ ੂ ਸਵੇਰੇ 11 : 30 ਵਜੇ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਇਹ ਮੁਕਾਬਲੇ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਇਕ ਉਪਰਾਲਾ ਹੈ | ਉਨ੍ਹਾਂ ਇਨ੍ਹਾਂ ਮੁਕਾਬਲਿਆਂ 'ਚਜ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਗ ਲੈਣ ਲਈ ਕਿਹਾ |
ਪਿਛਲੀ ਖ਼ਬਰ ਸੀ.ਐਚ.ਸੀ. ਭੂੰਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਨਾਰੂ ਨੰਗਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।