08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗਲੀ ਪੁੱਟਣ ਤੇ ਨਾਜਾਇਜ਼ ਉਸਾਰੀ ਕਰਨ ਦੇ ਦੋਸ਼ 'ਚ 2 ਨਾਮਜ਼ਦ

ਅਜੀਤ ਡੈਸਕ 17-04-2026
ਗੜ੍ਹਸ਼ੰਕਰ, 16 ਅਪ੍ਰੈਲ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਬੀ. ਡੀ. ਪੀ. ਓ. ਮਨਜਿੰਦਰ ਕੌਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੀ ਦਰਖਾਸਤ 'ਤੇ ਸੋਹਣ ਲਾਲ ਪੁੱਤਰ ਜੈ ਰਾਮ ਤੇ ਸੁਰਿੰਦਰ ਕੌਰ ਪਤਨੀ ਸੋਹਣ ਲਾਲ ਵਾਸੀਅਨ ਜੀਵਨਪੁਰ ਗੁੱਜਰਾਂ ਖਿਲਾਫ਼ ਪੰਚਾਇਤੀ ਗਲੀ ਪੁੱਟਣ ਅਤੇ ਨਾਜਾਇਜ਼ ਉਸਾਰੀ ਕਰਨ ਸਬੰਧੀ ਮਾਮਲਾ ਦਰਜ਼ ਕੀਤਾ ਗਿਆ ਹੈ | ਪੁਲਿਸ ਵਲੋਂ ਦਰਖਾਸਤ ਸਮੇਤ ਪਿੰਡ ਦੀ ਪੰਚਾਇਤ ਦੇ ਮਤੇ ਨੂੰ ਵਾਚਣ 'ਤੇ ਜੁਰਮ ਸਿੱਧ ਹੁਣ 'ਤੇ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਸੁਰਜੀਤ ਸਿੰਘ ਕੈਰੇ ਨੂੰ ਸਦਮਾ, ਪਾਠ ਦਾ ਭੋਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।