08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 17-04-2026
ਹੁਸ਼ਿਆਰਪੁਰ, 16 ਅਪ੍ਰੈਲ (ਹਰਪ੍ਰੀਤ ਕੌਰ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਦੀ ਪਛਾਣ ਮਨਦੀਪ ਕੁਮਾਰ ਵਾਸੀ ਰਵਿਦਾਸ ਨਗਰ ਵਜੋਂ ਹੋਈ ਹੈ | ਪੁਲਿਸ ਨੇ ਇਸ ਨੂੰ ਗਸ਼ਤ ਦੌਰਾਨ ਰਵਿਦਾਸ ਨਗਰ ਤੋਂ ਸ਼ੱਕੀ ਹਾਲਤ 'ਚ ਗਿ੍ਫ਼ਤਾਰ ਕੀਤਾ | ਤਲਾਸ਼ੀ ਲੈਣ 'ਤੇ ਇਸ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਇਸ ਦੇ ਖਿਲਾਫ਼ ਐੱਨ.ਡੀ.ਪੀ.ਅੱੈਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਦੇ ਕਮਰਿਆਂ ਦੇ ਤਾਲੇ ਤੋੜ ਦਾ ਸੋਨੇ ਦਾ ਗਹਿਣੇ ਤੇ ਹੋਰ ਸਮਾਨ ਚੋਰੀ ਅਗਲੀ ਖ਼ਬਰ ਗਲੀ ਪੁੱਟਣ ਤੇ ਨਾਜਾਇਜ਼ ਉਸਾਰੀ ਕਰਨ ਦੇ ਦੋਸ਼ 'ਚ 2 ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।