08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਘਰ 'ਚੋਂ ਗੰਨ, ਨਕਦੀ ਤੇ ਹੋਰ ਸਾਮਾਨ ਚੋਰੀ, ਮਾਮਲਾ ਦਰਜ

ਅਜੀਤ ਡੈਸਕ 17-04-2026
ਗੜ੍ਹਸ਼ੰਕਰ, 16 ਅਪ੍ਰੈਲ (ਧਾਲੀਵਾਲ)-ਵਰਿੰਦਰ ਸਿੰਘ ਠਾਕੁਰ ਪੁੱਤਰ ਬਿਧੀ ਸਿੰਘ ਵਾਸੀ ਸਮੁੰਦੜਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਹੁਸ਼ਿਆਰਪੁਰ ਫੋਰਸ ਮੋਟਰ ਦਾ ਡੀਲਰ ਹੈ ਤੇ ਸਮੇਤ ਪਰਿਵਾਰ ਹੁਸ਼ਿਆਰਪੁਰ ਵਿਖੇ ਰਹਿੰਦਾ ਹੈ | ਬੀਤੇ ਦਿਨੀਂ ਉਸਦੇ ਭਰਾ ਦਾ ਫੋਨ ਆਇਆ ਕਿ ਉਸਦੇ ਘਰ ਦੇ ਤਾਲੇ ਟੁੱਟੇ ਹੋਏ ਹਨ | ਜਦੋਂ ਜਾ ਕੇ ਦੇਖਿਆ ਤਾਂ ਘਰ ਦੇ ਸਾਰੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਵਿਚ ਪਿਆ ਇਨਵਰਟਰ, ਟੂਟੀਆਂ, ਡੀ. ਵੀ. ਆਰ., 12 ਬੋਰ ਸਮਾਲ ਗੰਨ, ਅਲਮਾਰੀ ਵਿਚੋਂ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਸੀ | ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ |
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਦੇ ਕਮਰਿਆਂ ਦੇ ਤਾਲੇ ਤੋੜ ਦਾ ਸੋਨੇ ਦਾ ਗਹਿਣੇ ਤੇ ਹੋਰ ਸਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।