08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੰਤ ਕਿ੍ਪਾਲ ਦਾਸ ਨਹੀਂ ਰਹੇ, ਸਸਕਾਰ 19 ਨੂੰ

ਅਜੀਤ ਡੈਸਕ 17-04-2026
ਚੱਬੇਵਾਲ 16 ਅਪ੍ਰੈਲ (ਰਾਜੀਵ ਭਾਰਦਵਾਜ)-ਕੁਟੀਆ ਤਿ੍ਵੈਣੀਸਰ ਪਿੰਡ ਸ਼ਾਹਪੁਰ ਖਾਨਪੁਰ ਗੜਸ਼ੰਕਰ ਤੇ ਕੁਟੀਆ ਸਵਾਮੀ ਮਾਹਨ ਦਾਸ ਗਣੇਸ਼ਪੁਰ ਭਾਰਟਾ ਦੇ ਗੱਦੀ ਨਸ਼ੀਨ ਸੰਤ ਕਿ੍ਪਾਲ ਦਾਸ ਮਹਾਰਾਜ ਪ੍ਰਚਾਰ ਸਕੱਤਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਬੀਤੀ ਰਾਤ ਸਵਾਸਾਂ ਦੀ ਪੂੰਜੀ ਪੂਰੀ ਕਰਦਿਆਂ ਲੋਕ ਪਿਆਨਾ ਕਰ ਗਏ ਹਨ | ਉਨਾਂ ਦੇ ਦਰਸ਼ਨਾਂ ਲਈ ਭਾਰੀ ਗਿਣਤੀ ਵਿੱਚ ਸੰਗਤਾਂ ਭਾਰਟਾ ਗਣੇਸ਼ਪੁਰ ਪਹੁੰਚ ਰਹੀਆਂ ਹਨ | ਡੇਰਾ ਦੇ ਪ੍ਰਮੁੱਖ ਸੇਵਾਦਾਰ ਸੰਤ ਸੰਤੋਖ ਦਾਸ ਨੇ ਦੱਸਿਆ ਕਿ ਸੰਤ ਕਿ੍ਪਾਲ ਦਾਸ ਦਾ ਅੰਤਿਮ ਸਸਕਾਰ 19 ਅਪ੍ਰੈਲ ਦਿਨ ਐਤਵਾਰ ਦੁਪਿਹਰ 1 ਵਜੇ ਡੇਰਾ ਸੰਤ ਮਾਹਨ ਦਾਸ ਗਣੇਸ਼ਪੁਰ ਭਾਰਟਾ ਵਿਖੇ ਕੀਤਾ ਜਾਵੇਗਾ |
ਪਿਛਲੀ ਖ਼ਬਰ ਕਾਂਗਰਸ ਨੇ ਡਾ. ਅੰਬੇਦਕਰ ਦੇ ਸਨਮਾਨ 'ਚ ਕਈ ਕਲਿਆਣਕਾਰੀ ਯੋਜਨਾਵਾਂ ਚਲਾਈਆਂ- ਮੁਨੀਸ਼ ਚੱਢਾ ਅਗਲੀ ਖ਼ਬਰ ਡੇਰਾ ਸੰਤਗੜ੍ਹ ਹਰਖੋਵਾਲ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।