29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭੰਡਾਰਾ ਤੇ ਮੈਡੀਕਲ ਜਾਂਚ ਕੈਂਪ 19 ਨੂੰ

ਅਜੀਤ ਡੈਸਕ 18-04-2026
ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)-ਬਾਬਾ ਫਲਾਈਆਂ ਵਾਲੇ ਮੰਦਿਰ ਪਿੰਡ ਡੰਡੋਹ ਵਿਖੇ ਸਾਲਾਨਾ ਭੰਡਾਰਾ 19 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੰਦਿਰ ਕਮੇਟੀ ਦੇ ਪ੍ਰਧਾਨ ਅਨਿਲ ਵਰਮਾ ਅਤੇ ਸੈਕਟਰੀ ਸੁਭਾਸ਼ ਚੰਦਰ ਨੇ ਦੱਸਿਆ ਕਿ 18 ਅਪ੍ਰੈਲ ਨੂੰ ਜਾਗਰਣ ਅਤੇ 19 ਅਪ੍ਰੈਲ ਨੂੰ ਭੰਡਾਰਾ ਹੋਵੇਗਾ | ਇਸ ਦੌਰਾਨ ਲਿਵਾਸਾ ਹਸਪਤਾਲ ਹੁਸ਼ਿਆਰਪੁਰ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਸੜਕਾਂ 'ਤੇ ਵਿੱਕ ਰਹੇ ਨਾ-ਮਿਆਰੀ ਗੁੜ ਅਤੇ ਸ਼ੱਕਰ ਨੂੰ ਲੈ ਕੇ ਕੀਤਾ ਚੱਕਾ ਜਾਮ ਅਗਲੀ ਖ਼ਬਰ ਪੈਰੋਲ ਕੱਟ ਕੇ ਜੇਲ੍ਹ ਵਾਪਸ ਗਏ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।