09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੰਤ ਬਾਬਾ ਹਰਨਾਮ ਸਿੰਘ ਦੀ ਯਾਦ 'ਚ ਸਮਾਗਮ ਕਰਵਾਏ

ਅਜੀਤ ਡੈਸਕ 09-05-2026
ਕੋਟਫ਼ਤੂਹੀ, 8 ਮਈ (ਅਟਵਾਲ)-ਪਿੰਡ ਭਾਮ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰਨਾਮ ਸਿੰਘ ਦੀ ਸਾਲਾਨਾ ਬਰਸੀ ਮÏਕੇ ਧਾਰਮਿਕ ਸਮਾਗਮ ਕਰਵਾਏ | ਇਸ ਮÏਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ¢ ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਜਗਜੀਤ ਸਿੰਘ ਭਾਮ, ਭਾਈ ਸਤਿੰਦਰ ਸਿੰਘ ਆਲਮ ਹੁਸ਼ਿਆਰਪੁਰ ਆਦਿ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ¢ ਇਸ ਮੌਕੇ ਪ੍ਰਧਾਨ ਜਥੇ. ਹਰੀ ਸਿੰਘ ਜਸਵਾਲ ਭਾਮ, ਕੁਲਵਿੰਦਰ ਸਿੰਘ, ਸੁਰਜੀਤ ਸਿੰਘ, ਹਰਵਿੰਦਰ ਸਿੰਘ ਕਾਕਾ, ਹਰਜਾਪ ਸਿੰਘ, ਰਛਪਾਲ ਸਿੰਘ, ਰਾਜਵਿੰਦਰ ਸਿੰਘ ਰਾਜੂ, ਰਾਜ ਬਲਵੀਰ ਸਿੰਘ,ਢੇਰਾ ਸਿੰਘ, ਜਸਵੰਤ ਸਿੰਘ, ਸਰਬਜੀਤ ਸਿੰਘ ਲਾਡੀ, ਜਸਵੰਤ ਸਿੰਘ, ਗੁਰਦੀਪ ਕÏਰ, ਸੁਖਵਿੰਦਰ ਕÏਰ, ਸੁਦੇਸ਼ ਕÏਰ, ਪਰਮਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅੰਬੇਡਕਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਮੁਫ਼ਤ ਮੈਡੀਕਲ ਕੈਂਪ ਕੱਲ੍ਹ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਲੋਂ ਨਰਸਿੰਗ ਹਫ਼ਤਾ-2026 ਦੀ ਸ਼ਾਨਦਾਰ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।