04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਰਾਂ ਤੇ ਕਲੋਆ ਗੋਤ ਦੇ ਜਠੇਰਿਆਂ ਦਾ ਮੇਲਾ ਭਲਕੇ

ਅਜੀਤ ਡੈਸਕ 17-05-2026
ਪੱਸੀ ਕੰਢੀ, 16 ਮਈ (ਜਗਤਾਰ ਸਿੰਘ ਰਜਪਾਲਮਾ)-ਸਰਾਂ ਤੇ ਕਲੋਆ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 18 ਮਈ ਨੂੰ ਪਿੰਡ ਰਜਪਾਲਮਾ ਵਿਖੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਪ੍ਰਬੰਧਕਾਂ ਦੇ ਦੱਸਣ ਅਨੁਸਾਰ 11 ਵਜੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਬਾਅਦ ਵਿਚ ਭਜਨ ਮੰਡਲੀ ਵਲੋਂ ਗੁਣਗਾਨ ਕੀਤਾ ਜਾਵੇਗਾ |
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਕਾਂਗਰਸ ਨੇਤਾ ਮੁਨੀਸ਼ ਚੱਢਾ ਨੇ ਵਿਦਿਆਰਥਣ ਇਸ਼ਤਾ ਦਾ ਘਰ ਜਾ ਕੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।