04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਿਗਮ ਦੇ ਆਊਟਸੋਰਸ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ

ਅਜੀਤ ਡੈਸਕ 17-05-2026
ਹੁਸ਼ਿਆਰਪੁਰ, 16 ਮਈ (ਹਰਪ੍ਰੀਤ ਕੌਰ)-ਨਗਰ ਨਿਗਮ ਦੇ ਆਊਟਸੋਰਸ ਕਰਮਚਾਰੀਆਂ ਦੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਅੱਜ ਵੀ ਜਾਰੀ ਰਹੀ | ਟਿਊਬਵੈੱਲ ਓਪਰੇਟਰ ਤੇ ਹੋਰ ਬਰਾਂਚਾਂ ਦੇ ਕੱਚੇ ਕਰਮਚਾਰੀਆਂ ਨੇ ਨਿਗਮ ਦੇ ਪੁਰਾਣੇ ਦਫ਼ਤਰ ਵਿਖੇ ਇਕੱਠ ਕੀਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਉਪਰੰਤ ਮਾਰਚ ਕਰਦੇ ਹੋਏ ਘੰਟਾ ਘਰ ਪੁੱਜੇ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ | ਆਊਟਸੋਰਸ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਕਮਲ ਭੱਟੀ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ, ਸੰਘਰਸ਼ ਜਾਰੀ ਰਹੇਗਾ |
ਪਿਛਲੀ ਖ਼ਬਰ ਡੀ. ਸੀ. ਵਲੋਂ ਜ਼ਿਲ੍ਹੇ ਭਰ 'ਚ ਖੁੱਲ੍ਹੇ ਬੋਰਵੈੱਲਾਂ ਦੀ ਤੁਰੰਤ ਸ਼ਨਾਖ਼ਤ ਤੇ ਕਵਰ ਕਰਨ ਦੇ ਹੁਕਮ ਅਗਲੀ ਖ਼ਬਰ ਸਿਹਤ ਵਿਭਾਗ ਨੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।