06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਅਜੀਤ ਡੈਸਕ 24-05-2026
ਮਾਹਿਲਪੁਰ, 23 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਵਲੋਂ 103 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ | ਥਾਣਾ ਮੁਖੀ ਰਮਨਦੀਪ ਕੌਰ ਨੇ ਦੱਸਿਆ ਕਿ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਬੀ. ਡੀ. ਓ. ਕਾਲੋਨੀ ਤੋਂ ਬਘੋਰਾ ਰੋਡ 'ਤੇ ਨਾਕਾ ਬੰਦੀ ਸੰਬੰਧੀ ਮੌਜੂਦ ਸੀ ਤਾਂ ਨੌਜਵਾਨ ਰਮਨਦੀਪ ਸਿੰਘ ਉਰਫ਼ ਰਮਨ ਪੁੱਤਰ ਸਰਬਜੀਤ ਸਿੰਘ ਵਾਸੀ ਨੰਗਲ ਕਲਾ ਬੀ. ਡੀ. ਓ. ਕਾਲੋਨੀ ਨੂੰ ਕਾਬੂ ਕਰਕੇ ਉਸ ਤੋਂ ਤਲਾਸ਼ੀ ਦੌਰਾਨ 103 ਖੁੱਲ੍ਹੀਆਂ ਨਸ਼ੀਲੀਆਂ ਗੋਲੀਆ ਬਰਾਮਦ ਹੋਈਆਂ | ਜਿਸ 'ਤੇ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਸਿੱਖ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਅਗਲੀ ਖ਼ਬਰ ਸੜਕ 'ਤੇ ਖੜੇ੍ਹ ਟਿੱਪਰ ਨਾਲ ਟਕਰਾਉਣ 'ਤੇ ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।