07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਧਾਰਕ ਆਪਣਾ ਅਸਲ੍ਹਾ ਤੁਰੰਤ ਜਮ੍ਹਾ ਕਰਾਉਣ-ਥਾਣਾ ਮੁਖੀ

ਅਜੀਤ ਡੈਸਕ 24-05-2026
ਗੜ੍ਹਦੀਵਾਲਾ, 23 ਮਈ (ਚੱਗਰ)-26 ਮਈ ਨੂੰ ਨਗਰ ਕੌਂਸਲ ਗੜ੍ਹਦੀਵਾਲਾ ਦੀਆਂ ਪੈ ਰਹੀਆਂ ਵੋਟਾਂ ਦੇ ਮੱਦੇਨਜ਼ਰ ਗੜ੍ਹਦੀਵਾਲਾ ਪੁਲਿਸ ਪ੍ਰਸ਼ਾਸਨ ਵਲੋਂ ਅਸਲ੍ਹਾ ਧਾਰਕਾਂ ਨੂੰ ਆਪਣਾ ਅਸਲ੍ਹਾ ਤੁਰੰਤ ਥਾਣਾ ਗੜ੍ਹਦੀਵਾਲਾ 'ਚ ਜਮ੍ਹਾ ਕਰਾਉਣ ਦੀ ਤਾਕੀਦ ਜਾਰੀ ਕੀਤੀ ਹੈ | ਇਸ ਸੰਬੰਧੀ ਥਾਣਾ ਗੜ੍ਹਦੀਵਾਲਾ ਦੇ ਐੱਸ. ਐੱਚ. ਓ. ਸਤਪਾਲ ਸਿੰਘ ਬਾਜਵਾ ਨੇ ਕਿਹਾ ਜੇਕਰ ਕਿਸੇ ਵੀ ਅਸਲ੍ਹਾ ਧਾਰਕ ਵਲੋਂ ਅਸਲਾ ਜਮਾਂ ਕਰਵਾਉਣ ਵਿਚ ਆਨਾਕਾਨੀ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਤੋ ਗੁਰੇਜ਼ ਨਹੀਂ ਕੀਤਾ ਜਾਵੇਗਾ |
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ 'ਚ ਬੇਅਰ ਨੈਚੁਰਲਜ਼ ਵਲੋਂ 'ਵੈੱਲਨੈੱਸ ਐਕਸਪੀਰੀਅੰਸ ਲਾਊਾਜ਼' ਆਯੋਜਿਤ ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੇ 15 ਵਿਦਿਆਰਥੀਆਂ ਦੀ ਨਾਮੀ ਹੋਟਲਾਂ 'ਚ ਇੰਟਰਨਸ਼ਿਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।