28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਤਸਕਰ ਕਾਬੂ

ਅਜੀਤ ਡੈਸਕ 30-05-2026
ਹੁਸ਼ਿਆਰਪੁਰ, 29 ਮਈ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਸਾਢੇ 5 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਵਿਪਨ ਕੁਮਾਰ ਵਾਸੀ ਹੁੱਕੜਾਂ ਵਜੋਂ ਹੋਈ ਹੈ |
ਪਿਛਲੀ ਖ਼ਬਰ ਭਾਜਪਾ ਨੇ ਸ਼ਾਮਚੁਰਾਸੀ ਨਗਰ ਕੌਂਸਲ ਚੋਣਾਂ ਲਈ 9 ਵਾਰਡਾਂ ਦੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼ : ਉੱਘੇ ਸਮਾਜ ਸੇਵਕ ਅਮਰਜੀਤ ਸਿੰਘ ਅਟਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।