25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਜਲਵੇਹੜਾ 'ਚ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 15-06-2026

ਕੋਟਫ਼ਤੂਹੀ, 14 ਜੂਨ (ਅਟਵਾਲ)-ਪਿੰਡ ਜਲਵੇਹੜਾ ਦੇ ਗੁਰਦੁਆਰਾ ਸਮਾਧਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮÏਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ 'ਚ ਬਾਬਾ ਰਵਿੰਦਰ ਸਿੰਘ ਜੋਨੀ, ਬਾਬਾ ਕਰਤਾਰ ਸਿੰਘ ਜਲਵੇਹੜਾ, ਭਾਈ ਫਤਿਹ ਸਿੰਘ ਜਲਵੇਹੜਾ, ਭਾਈ ਹਰਪ੍ਰੀਤ ਸਿੰਘ ਜਲਵੇਹੜਾ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਅਜੀਤ ਸਿੰਘ, ਕਮਲਇਕਬਾਲ ਸਿੰਘ, ਦਵਿੰਦਰ ਸਿੰਘ, ਪਰਮਜੀਤ ਸਿੰਘ ਪ੍ਰਧਾਨ, ਅਮਰੀਕ ਸਿੰਘ, ਫ਼ਕੀਰ ਚੰਦ, ਹਰਜੀਤ ਸਿੰਘ, ਹਰਜਿੰਦਰ ਸਿੰਘ, ਸਰਪੰਚ ਜਗਜੀਤਪਾਲ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ, ਤਰਸੇਮ ਸਿੰਘ, ਸਰਪੰਚ ਰਜਨੀ ਬਾਲਾ, ਸਿਮਰਨਜੀਤ ਸਿੰਘ ਪੰਚ, ਇੰਦਰਜੀਤ ਸਿੰਘ, ਬਲਜਿੰਦਰ ਸਿੰਘ ਪੰਚ, ਅਮਨਦੀਪ ਸਿੰਘ, ਜਸ਼ਨਪ੍ਰੀਤ ਸਿੰਘ, ਤਰਸੇਮ ਸਿੰਘ, ਤਰਲੋਚਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਖ਼ਸੀਅਤ ਨਿਰਮਾਣ ਦਾ ਸੁਨਹਿਰਾ ਮੌਕਾ 'ਗਰਮੀਆਂ ਦੀਆਂ ਛੁੱਟੀਆਂ'-ਚੇਅਰਪਰਸਨ ਚੋਪੜਾ ਅਗਲੀ ਖ਼ਬਰ ਸੀ.ਐਚ.ਸੀ. ਹਾਰਟਾ-ਬੱਡਲਾ 'ਚ ਗਰਭਵਤੀ ਮਹਿਲਾਵਾਂ ਲਈ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।