07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਚੋਰਾਂ ਨੇ ਦੁਕਾਨ ਦੀ ਕੰਧ ਪਾੜ ਕੇ ਨਕਦੀ ਚੋਰੀ <br/>

ਅਜੀਤ ਡੈਸਕ 16-06-2026

ਮਾਹਿਲਪੁਰ, 15 ਜੂਨ (ਰਜਿੰਦਰ ਸਿੰਘ)-ਬੀਤੀ ਦੇਰ ਰਾਤ ਫਗਵਾੜਾ ਰੋਡ ਮਾਹਿਲਪੁਰ ਵਿਖੇ ਚੱਲ ਰਹੀ ਨਿਤਿਨ ਇੰਟਰਪ੍ਰਾਈਜ਼ ਦੀ ਦੁਕਾਨ ਨੂੰ ਚੋਰ ਕੰਧ ਪਾੜ ਕੇ 5ਵੀਂ ਵਾਰ ਨਕਦੀ ਤੇ ਕੁਝ ਸਾਮਾਨ ਚੋਰੀ ਕਰਕੇ ਲਏ ਗਏ | ਜਾਣਕਾਰੀ ਅਨੁਸਾਰ ਦੁਕਾਨ ਦੇ ਮਾਲਕ ਨਿਤਿਨ ਵਰਮਾ ਨੇ ਦੱਸਿਆ ਕਿ ਚੋਰਾਂ ਨੇ ਦੁਕਾਨ ਦੀ ਕੰਧ ਪਾੜ ਕੇ ਅੰਦਰ ਦਾਖਲ ਹੋ ਕੇ 12 ਤੋਂ 15 ਹਜ਼ਾਰ ਦੇ ਕਰੀਬ ਛੋਟੀ ਭਾਰਤੀ ਕਰੰਸੀ ਤੇ ਕੁੱਝ ਸਾਮਾਨ ਚੋਰੀ ਕਰਕੇ ਲੈ ਗਏ | ਉਸ ਨੇ ਦੱਸਿਆ ਕਿ ਚੋਰਾਂ ਨੇ ਕੰਧ ਪਾੜ ਡਾਊਨ ਸੀਲਿੰਗ ਵੀ ਕਾਫੀ ਭੰਨ੍ਹ-ਤੋੜ ਕੀਤੀ | ਉਸ ਨੇ ਦੱਸਿਆ ਕਿ ਚੋਰਾਂ ਨੇ 5ਵੀਂ ਵਾਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਉਸ ਨੇ ਦੱਸਿਆ ਕਿ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਉਸ ਸੰਬੰਧੀ ਥਾਣਾ ਮਾਹਿਲਪੁਰ ਨੂੰ ਸੂਚਿਤ ਕਰ ਦਿੱਤਾ ਗਿਆ |

ਪਿਛਲੀ ਖ਼ਬਰ ਪੀ. ਏ. ਯੂ.-ਕਿ੍ਸ਼ੀ ਵਿਗਿਆਨ ਕੇਂਦਰ 'ਚ ਮੱਕੀ ਤੇ ਸਾਉਣੀ ਦੀਆਂ ਦਾਲਾਂ ਦੇ ਬੀਜ ਵਿਕਰੀ ਲਈ ਉਪਲਬਧ-ਡਾ. ਬੌਂਸ <br/> ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਨਿੱਕੁਚੱਕ 'ਚ ਹੈਲਥ ਵੈੱਲਨੈੱਸ ਸੈਂਟਰ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।