08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਭੱਟਲਾ ਵਿਖੇ ਮੁੱਖ ਮੰਤਰੀ ਪੰਜਾਬ ਭਲਕੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ-ਵਿਧਾਇਕ ਰਾਜਾ ਗਿੱਲ

ਅਜੀਤ ਡੈਸਕ 16-06-2026
ਪੱਸੀ ਕੰਢੀ, 15 ਜੂਨ (ਜਗਤਾਰ ਸਿੰਘ ਰਜਪਾਲਮਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕਾ ਤੇ ਹੱਲ ਕਰਨ ਲਈ 17 ਜੂਨ ਨੂੰ ਗੜ੍ਹਦੀਵਾਲਾ ਦੇ ਪਿੰਡ ਭੱਟਲਾ ਵਿਖੇ ਪਹੁੰਚ ਰਹੇ ਹਨ | ਇਸ ਸੰਬੰਧੀ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਾਮ 4 ਵਜੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕਾਂ ਦੀਆਂ ਮੰਗਾਂ ਤੇ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਵਿਨੈ ਕੁਮਾਰ ਸ਼ਰਮਾ ਨੇ ਭਾਰਤੀ ਫ਼ੌਜ ਵਿਚ ਲੈਫ਼ਟੀਨੈਂਟ ਬਣ ਕੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ <br/> ਅਗਲੀ ਖ਼ਬਰ ਕਤਲ ਦੇ ਮਾਮਲੇ 'ਚ ਦੋਸ਼ੀ ਨੂੰ ਟਾਂਡਾ ਪੁਲਿਸ ਨੇ ਕੀਤਾ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।