17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਸਾਬੀ ਦੀ ਯਾਦ ’ਚ ਭਟੋਲੀਆਂ ਵਿਖੇ ਕ੍ਰਿਕਟ ਟੂਰਨਾਮੈਂਟ ਸ਼ੁਰੂ

ਅਜੀਤ ਡੈਸਕ 21-06-2026

ਹਰਿਆਣਾ, 20 ਜੂਨ (ਹਰਮੇਲ ਸਿੰਘ ਖੱਖ)-ਸ਼ਹੀਦ ਭਗਤ ਸਿੰਘ ਕ੍ਰਿਕਟ ਕਲੱਬ ਭਟੋਲੀਆਂ ਵਲੋਂ ਸਵ: ਗੁਰਜੀਤ ਸਿੰਘ ਸਾਬੀ ਦੀ ਯਾਦ ‘ਚ ਕਰਵਾਇਆ ਜਾ ਰਿਹਾ ਕ੍ਰਿਕਟ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ ਹੋਇਆ, ਜਿਸ ਦਾ ਉਦਘਾਟਨ ਰਵਿੰਦਰ ਸਿੰਘ ਰਾਣਾ ਵਲੋਂ ਕੀਤਾ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਮਨਜੀਤ ਸਿੰਘ, ਜੋਬਨਪ੍ਰੀਤ ਸਿੰਘ, ਵਰਿੰਦਰ ਕੁਮਾਰ, ਅਮਿਤ, ਰਾਜ ਕੁਮਾਰ, ਜੁਝਾਰ ਸਿੰਘ, ਸਰਵਿੰਦਰ ਸਿੰਘ, ਸਤਿੰਦਰ ਸਿੰਘ, ਜਸਲੀਨ ਸਿੰਘ, ਲੱਕੀ, ਦਿਲਪ੍ਰੀਤ ਸਿੰਘ, ਰਾਜਵੀਰ ਸ਼ਰਮਾ, ਸੰਦੀਪ ਸਿੰਘ, ਮਨਦੀਪ ਆਦਿ ਖੇਡ ਪ੍ਰੇਮੀ ਹਾਜ਼ਰ ਸਨ।

ਪਿਛਲੀ ਖ਼ਬਰ ਐੱਸ.ਐਮ.ਓ. ਨੇ ਟੀਮਾਂ ਨੂੰ ਘਰ-ਘਰ ਜਾ ਕੇ ਸਰਵੇ ਤੇ ਬਰੀਡਿੰਗ ਚੈੱਕ ਕਰਨ ਲਈ ਕੀਤਾ ਰਵਾਨਾ ਅਗਲੀ ਖ਼ਬਰ ‘ਹੋਮ ਐਂਡ ਅਵੇ’ ਲੀਗ ਤਹਿਤ 16ਵਾਂ ਸਬ ਜੂਨੀਅਰ ਦੋਆਬਾ ਕੱਪ ਅੰਡਰ-14 ਦੀ ਸ਼ਾਨਦਾਰ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।