20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸ੍ਰੀ ਹੇਮਕੁੰਟ ਦੀ ਯਾਤਰਾ ’ਤੇ ਗਏ ਨੌਜਵਾਨਾਂ ਨਾਲ ਕੁੱਟਮਾਰ ਕਰਨਾ ਮੰਦਭਾਗਾ- ਦੇਵੀਦਾਸ

ਅਜੀਤ ਡੈਸਕ 22-06-2026

 
ਭੰਗਾਲਾ, 21 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾ ਰਹੇ ਨਿਹੰਗ ਸਿੰਘ ਜਥੇਬੰਦੀਆਂ ਤੇ ਨੌਜਵਾਨਾਂ ਤੇ ਉਤਰਾਖੰਡ ਵਿਖੇ ਕੁੱਝ ਸਥਾਨਕ ਲੋਕਾਂ ਵਲੋਂ ਕੀਤੀ ਕੁੱਟਮਾਰ ਤੇ ਬਦਸਲੂਕੀ ਕੀਤੀ ਗਈ ਜੋ ਕਿ ਨਿੰਦਣਯੋਗ ਅਤੇ ਅਤਿ ਮੰਦਭਾਗੀ ਗੱਲ ਹੈ। ਇਹ ਪ੍ਰਗਟਾਵਾ ਪ੍ਰਸ਼ੋਤਮ ਸਿੰਘ ਦੇਵੀਦਾਸ ਚੇਅਰਮੈਨ ਲੋਕ ਜਾਗਰੂਕਤਾ ਮੰਚ ਵਲੋਂ ‘ਅਜੀਤ’ ਨਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਆਹਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਵਲੋਂ ਮਰਿਆਦਾ ਅਨੁਸਾਰ ਸ਼ਸਤਰ ਧਾਰਨ ਲਈ ਦੱਸਿਆ ਗਿਆ ਹੈ। ਉਨ੍ਹਾਂ ਉੱਤਰਾਖੰਡ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਘਟਨਾ ਦੀ ਸੱਚਾਈ ਅਨੁਸਾਰ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਪਿਛਲੀ ਖ਼ਬਰ ਬਟਾਲਾ ਤੇ ਗੁਰਦਾਸਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਅੱਜ ਤੋਂ ਭਰੇ ਜਾਣਗੇ ਨਗਰ ਨਿਗਮ ਚੋਣਾਂ ਦੇ ਨਾਮਜ਼ਦਗੀ ਪੱਤਰ-ਨਿਕਾਸ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।