16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸੁਖਮਨਿੰਦਰ ਸਿੰਘ ਨੇ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 24-06-2026

ਮਾਹਿਲਪੁਰ, 23 ਜੂਨ (ਰਜਿੰਦਰ ਸਿੰਘ)-ਭਵਾਨੀਗੜ੍ਹ ਤੋਂ ਬਦਲ ਕੇ ਆਏ ਸੁਖਮਨਿੰਦਰ ਸਿੰਘ ਸਬ ਤਹਿਸੀਲ ਮਾਹਿਲਪੁਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਸੁਖਮਨਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਤਹਿਸੀਲ ਨਾਲ ਸੰਬੰਧਿਤ ਕੰਮ ਨਿਰਪੱਖ ਤੇ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ ਤੇ ਆਮ ਲੋਕਾਂ ਨੂੰ ਕੰਮ ਕਰਵਾਉਣ ਲਈ ਖੱਜਲ ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ। ਸੁਖਮਨਿੰਦਰ ਸਿੰਘ ਪਹਿਲਾਂ ਵੀ ਸਤੰਬਰ 2024 ਤੋਂ ਮਾਰਚ 2025 ਤੱਕ ਇਸੇ ਸਬ ਤਹਿਸੀਲ ਵਿਖੇ ਆਪਣੀ ਸੇਵਾਵਾਂ ਦੇ ਚੁੱਕੇ ਹਨ।

ਪਿਛਲੀ ਖ਼ਬਰ ਸਿਹਤ ਪ੍ਰੋਗਰਾਮਾਂ ਦੀਆਂ ਤਿਆਰੀਆਂ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਅਗਲੀ ਖ਼ਬਰ ਤਸਵੀਰਾਂ ਨੂੰ ਪੰਥਕ ਮੁੱਦਾ ਬਣਾ ਕੇ ਵਿਚਾਰਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੇ ਸਿਧਾਂਤ ਦਾ ਘਾਣ-ਬੀਬੀ ਜਗੀਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।