02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਾਰਟੀ ਵਿਰੋਧੀ ਗਤੀਵਿਧੀਆਂ ਲਈ 3 ਆਗੂਆਂ ਦੀ ਮੈਂਬਰਸ਼ਿਪ ਕੀਤੀ ਰੱਦ-ਨਿਪੁੰਨ ਸ਼ਰਮਾ

ਅਜੀਤ ਡੈਸਕ 03-07-2026
ਹੁਸ਼ਿਆਰਪੁਰ, 2 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ‘ਚ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਿਲ ਪਾਏ ਜਾਣ ਕਾਰਨ ਵਾਰਡ ਨੰ. 2 ਤੋਂ ਜਗਮੋਹਨ ਨਰੂਲਾ, ਵਾਰਡ ਨੰ: 37 ਤੋਂ ਗੁਰਪ੍ਰੀਤ ਕੌਰ, ਵਾਰਡ ਨੰ: 44 ਸਵਤੰਤਰ ਕੈਂਥ ਦੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਉਕਤ ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ 6 ਸਾਲਾਂ ਲਈ ਭਾਰਤੀ ਜਨਤਾ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਫ਼ਤ ਬਣਾਉਟੀ ਅੰਗ ਤੇ ਸਹਾਇਕ ਉਪਕਰਨ ਵੰਡ ਸੰਬੰਧੀ ਕੈਂਪ 7 ਤੇ 8 ਨੂੰ ਅਗਲੀ ਖ਼ਬਰ ਦਸੂਹਾ ਵਿਖੇ ‘ਮਾਵਾਂ ਧੀਅਆਂ ਸਤਿਕਾਰ ਯੋਜਨਾ’ ਦੀ ਸ਼ਾਨਦਾਰ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।