ਮਾਤਾ ਮਹਿੰਦਰ ਕੌਰ ਨਮਿਤ ਪਾਠ ਦਾ ਭੋਗ ਪਿੰਡ ਮੰਝਪੁਰ ਵਿਖੇ 9 ਨੂੰ
ਭੰਗਾਲਾ, 4 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਜਥੇਦਾਰ ਹਰਬੰਸ ਸਿੰਘ ਮੰਝਪੁਰ ਦੇ ਸਤਿਕਾਰਯੋਗ ਮਾਤਾ ਮਹਿੰਦਰ ਕੌਰ ਜੋ ਪਿਛਲੇ ਦਿਨੀਂ ਅਮਰੀਕਾ ਵਿਚ ਆਪਣੀ ਸਵਾਸਾਂ ਦੀ ਪੂੰਜੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੀਆਂ ਅਮਰੀਕਾ ਵਿਖੇ ਅੰਤਿਮ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਪਰਿਵਾਰਕ ਮੈਂਬਰ ਕਲਸ ਲੈ ਕੇ ਪਿੰਡ ਮੰਝਪੁਰ ਮੁਕੇਰੀਆਂ ਵਿਖੇ ਲੈ ਕੇ ਪਹੁੰਚ ਰਹੇ ਹਨ।
ਮਾਤਾ ਮਹਿੰਦਰ ਕੌਰ
ਸਰਕਾਰੀ ਹਾਈ ਸਕੂਲ ਟੂਟੋਮਜਾਰਾ ਵਿਖੇ ਵਿਦਿਆਰਥੀਆਂ ਦੇ ਸਨਮਾਨ ਕਰਦੇ ਹੋਏ ਸੰਤ ਬਾਬਾ ਮੱਖਣ ਸਿੰਘ ਨਾਲ ਹੈੱਡਮਾਸਟਰ ਬਲਬੀਰ ਸਿੰਘ, ਕੁਲਦੀਪ ਸਿੰਘ ਡੀ.ਪੀ.ਈ. ਚੇਅਰਮੈਨ ਜਗਦੀਪ ਸਿੰਘ ਅਤੇ ਹੋਰ। ਤਸਵੀਰ : ਗੁਰਨਾਮ ਸਟੂਡੀਓ
05-08-2026