ਸੜਕ ਕਿਨਾਰੇ ਖੜ੍ਹੀਆਂ ਇਕ ਨਿੱਜੀ ਸਕੂਲ ਦੀਆਂ ਬੱਸਾਂ ਦਾ ਦ੍ਰਿਸ਼। ਜਨਤਕ ਥਾਵਾਂ ’ਤੇ ਖੜ੍ਹੀਆਂ ਸਕੂਲੀ ਬੱਸਾਂ ਬਣ ਰਹੀਆਂ ਹਾਦਸਿਆਂ ਦਾ ਕਾਰਨ - ਧੀਮਾਨ ਲੈਕਚਰਾਰ ਯੁੱਧਵੀਰ ਸਿੰਘ ਦੀ ਸੇਵਾ ਮੁਕਤੀ ਸੰਬੰਧੀ ਸਮਾਗਮ
ਦਸੂਹਾ, 4 ਅਗਸਤ (ਭੁੱਲਰ)- ਲੈਕਚਰਾਰ ਯੁੱਧਵੀਰ ਸਿੰਘ ਦੀ ਸੇਵਾ ਮੁਕਤੀ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧੁੱਗਾ ਕਲਾਂ ਵਿਖੇ ਵਿਦਾਇਗੀ ਪਾਰਟੀ ਦੇਣ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਇਕਬਾਲ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਅਜੀਤ ਡੈਸਕ
05-08-2026