05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਦੇਸ਼ ਭਗਤ ਟੈਕਨੀਕਲ ਕਾਲਜ ਨੇ 25 ਸਾਲ ਦਾ ਸਮਾਂ ਕੀਤਾ ਪੂਰਾ - ਬਲਵਿੰਦਰ ਸਿੰਘ

ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)- ਬਲਵਿੰਦਰ ਸਿੰਘ ਚੇਅਰਮੈਨ ਦੇਸ਼ ਭਗਤ ਟੈਕਨੀਕਲ ਕਾਲਜ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਨੂੰ ਚੱਲ ਦੀਆਂ 25 ਸਾਲ ਦਾ ਸਮਾਂ ਪੂਰਾ ਹੋ ਗਿਆ ਹੈ, ਹੁਣ ਤੱਕ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਖ-ਵੱਖ ਟਰੇਡਾਂ ਵਿਚ ਸਕਿੱਲ ਦੀ ਟਰੇਨਿੰਗ ਦੇ ਕੇ ਵਿਦਿਆਰਥੀਆਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕੀਤਾ ਗਿਆ ਹੈ, ਅਣਗਿਣਤ ਵਿਦਿਆਰਥੀਆਂ ਨੇ ਬਾਹਰਲੇ ਦੇਸ਼ਾਂ ਵਿਚ ਆਪਣਾ ਰੁਜ਼ਗਾਰ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੀ ਇਕ ਹੋਰ ਬਰਾਂਚ ਤਲਵਾੜਾ ਵਿਖੇ ਸਥਾਪਿਤ ਕੀਤੀ ਹੈ ਇਸ ਸੰਸਥਾ ਦੀ ਬ੍ਰਾਂਚ ਵਿਚ ਵਿਦਿਆਰਥੀਆਂ ਨੂੰ ਸਕਿੱਲ ਟਰੇਨਿੰਗ ਦਿੱਤੀ ਜਾ ਰਹੀ ਅਤੇ ਇਸ ਸਮੇਂ ਦੇਸ਼ ਭਗਤ ਟੈਕਨੀਕਲ ਕਾਲਜਾਂ ਵਿਚ ਡੀਜ਼ਲ ਇਲੈਕਟ੍ਰੀਸ਼ੀਅਨ ਪਲੰਬਰ ਵੈਲਡਿੰਗ ਟੀਚਰ, ਮੋਟਰ ਮਕੈਨਿਕ, ਆਰ.

ਅਜੀਤ ਡੈਸਕ 05-08-2026
ਹੁਸ਼ਿਆਰਪੁਰ, 4 ਅਗਸਤ (ਨਰਿੰਦਰ ਸਿੰਘ ਬੱਡਲਾ)- ਬਲਵਿੰਦਰ ਸਿੰਘ ਚੇਅਰਮੈਨ ਦੇਸ਼ ਭਗਤ ਟੈਕਨੀਕਲ ਕਾਲਜ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਨੂੰ ਚੱਲ ਦੀਆਂ 25 ਸਾਲ ਦਾ ਸਮਾਂ ਪੂਰਾ ਹੋ ਗਿਆ ਹੈ, ਹੁਣ ਤੱਕ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਖ-ਵੱਖ ਟਰੇਡਾਂ ਵਿਚ ਸਕਿੱਲ ਦੀ ਟਰੇਨਿੰਗ ਦੇ ਕੇ ਵਿਦਿਆਰਥੀਆਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕੀਤਾ ਗਿਆ ਹੈ, ਅਣਗਿਣਤ ਵਿਦਿਆਰਥੀਆਂ ਨੇ ਬਾਹਰਲੇ ਦੇਸ਼ਾਂ ਵਿਚ ਆਪਣਾ ਰੁਜ਼ਗਾਰ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੀ ਇਕ ਹੋਰ ਬਰਾਂਚ ਤਲਵਾੜਾ ਵਿਖੇ ਸਥਾਪਿਤ ਕੀਤੀ ਹੈ ਇਸ ਸੰਸਥਾ ਦੀ ਬ੍ਰਾਂਚ ਵਿਚ ਵਿਦਿਆਰਥੀਆਂ ਨੂੰ ਸਕਿੱਲ ਟਰੇਨਿੰਗ ਦਿੱਤੀ ਜਾ ਰਹੀ ਅਤੇ ਇਸ ਸਮੇਂ ਦੇਸ਼ ਭਗਤ ਟੈਕਨੀਕਲ ਕਾਲਜਾਂ ਵਿਚ ਡੀਜ਼ਲ ਇਲੈਕਟ੍ਰੀਸ਼ੀਅਨ ਪਲੰਬਰ ਵੈਲਡਿੰਗ ਟੀਚਰ, ਮੋਟਰ ਮਕੈਨਿਕ, ਆਰ.ਏ.ਸੀ. ਕੰਪਿਊਟਰ ਡਰਾਫ਼ਟ ਮੈਨ, ਮਕੈਨਿਕ/ਸਿਵਲ, ਡੈਂਟਲ ਟਰੇਨਿੰਗ ’ਚ ਵਿਦਿਆਰਥੀਆਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ ਤੇ ਹੁਣ ਵੀ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਭ ਸਰਕਾਰੀ ਖੇਡਾਂ ਵਿਚ ਦਾਖਲਾ ਕੀਤਾ ਜਾ ਰਿਹਾ ਹੈ, ਜੋ ਮੈਰਿਟ ਅਨੁਸਾਰ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੇ ਸਿਲਵਰ ਜੁਬਲੀ ਪ੍ਰੋਗਰਾਮਾਂ ‘ਚ ਸਟਾਫ਼ ਮੈਂਬਰ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਤੇ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ।
ਪਿਛਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਰਮਦਾਸਪੁਰ ਵਿਖੇ ਕੰਕਰੀਟ ਵਾਲੀ ਸੜਕ ਦੇ ਟੋਟੇ ਕੰਮ ਦੀ ਆਰੰਭਤਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।