06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅੱਜ ਬਿਜਲੀ ਬੰਦ ਰਹੇਗੀ

ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ)- ਇੰਜ: ਉਮਨਿੰਦਰ ਸਿੰਘ ਐਸ. ਡੀ.

ਅਜੀਤ ਡੈਸਕ 06-08-2026
ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ)- ਇੰਜ: ਉਮਨਿੰਦਰ ਸਿੰਘ ਐਸ.ਡੀ.ਓ. ਸਬ-ਸਟੇਸ਼ਨ ਮਰਨਾਈਆਂ ਖ਼ੁਰਦ ਨੇ ਦੱਸਿਆ ਕਿ ਫੋਕਲ ਪੁਆਇੰਟ ਸਬ ਸਟੇਸ਼ਨ ਪੁਰਹੀਰਾਂ ਤੋਂ ਚੱਲਦੇ ਸਾਰੇ 11 ਕੇ.ਵੀ. ਫੀਡਰ 6 ਅਗਸਤ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦਰੱਖਤਾਂ ਦੀ ਛੰਗਾਈ ਕਰਕੇ ਬੰਦ ਰਹਿਣਗੇ।
ਪਿਛਲੀ ਖ਼ਬਰ ਆਸ਼ਾ ਕਿਰਨ ਸਕੂਲ ਜਹਾਨਖੇਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਲਈ ਅਰਜ਼ੀਆਂ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।