ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਮੀਟਿੰਗ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੀਟਿੰਗ ਹੋਈ ਆਊਟਸੋਰਸ ਤੇ ਠੇਕੇਦਾਰੀ ਕਾਮਿਆਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ ਸਰਕਾਰ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਮੁਲਾਜ਼ਮਾਂ ਦੇ ਬਕਾਏ ਜਲਦ ਜਾਰੀ ਕਰੇ - ਐਡ: ਰਣਜੀਤ ਕੁਮਾਰ
ਹੁਸ਼ਿਆਰਪੁਰ, 5 ਅਗਸਤ (ਨਰਿੰਦਰ ਸਿੰਘ ਬੱਡਲਾ)-ਐਡਵੋਕੇਟ ਰਣਜੀਤ ਕੁਮਾਰ ਇੰਚਾਰਜ ਹਲਕਾ ਚੱਬੇਵਾਲ ਕਾਂਗਰਸ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਦਿੱਤੇ ਆਦੇਸ਼ਾਂ ਮੁਤਾਬਿਕ ਪੰਜਾਬ ਸਰਕਾਰ ਸਾਲਾਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਅਤੇ ਬਕਾਏ ਜਲਦ ਤੋਂ ਜਲਦ ਜਾਰੀ ਕਰੇ। ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਾਨਫੈਸਟੋ ਵਿਚ ਵੀਂ ਇਹ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦੇ ਹੀ ਮੁਲਾਜ਼ਮਾਂ ਦੇ ਬਣਦੇ ਭੱਤੇ ਅਤੇ ਬਕਾਏ ਪਹਿਲ ਦੇ ਆਧਾਰ ‘ਤੇ ਦੇ ਦਿੱਤੇ ਜਾਣਗੇ ਪਰ ਸਾਡੇ 4 ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਸਿਵਾਏ ਲਾਅਰੇ ਦੇ ਕੁੱਝ ਨਹੀਂ ਕਰ ਰਹੀ।
ਅਜੀਤ ਡੈਸਕ
06-08-2026