11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਮਾਹਿਲਪੁਰ, 10 ਅਗਸਤ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ 45 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ। ਜਾਣਕਾਰੀ ਅਨੁਸਾਰ ਥਾਣੇਦਾਰ ਗੁਲਸ਼ਨ ਮੁਹੰਮਦ ਸਮੇਤ ਪੁਲਿਸ ਪਾਰਟੀ ਨੰਗਲ ਖ਼ੁਰਦ ਰੋਡ ਤੋਂ ਕੱਚੇ ਰਸਤੇ ਬਘੋਰਾ ਨੂੰ ਜਾ ਰਹੇ ਸੀ ਤਾਂ ਪਿੰਡ ਨੰਗਲ ਖ਼ੁਰਦ ਵਲੋਂ ਨਜ਼ਦੀਕ ਦਾਣਾ ਮੰਡੀ ਮਾਹਿਲਪੁਰ ਕੋਲ ਸੂਰਜ ਪੁੱਤਰ ਰਾਜਵਿੰਦਰ ਉਰਫ ਮੁੰਨਾ ਵਾਸੀ ਵਾਲਮੀਕ ਮੁਹੱਲਾ ਵਾਰਡ ਨੰਬਰ 6 ਮਾਹਿਲਪੁਰ ਥਾਣਾ ਮਾਹਿਲਪੁਰ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲੈਣ ‘ਤੇ ਉਸ ਪਾਸੋਂ 45 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਇਆ ਜਿਸ ‘ਤੇ ਮੁਕੱਦਮਾ ਦਰਜ ਕੀਤਾ ਗਿਆ।

ਅਜੀਤ ਡੈਸਕ 11-08-2026

ਪਿਛਲੀ ਖ਼ਬਰ ਬੀਬੀ ਮਹਿੰਦਰ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪੇਟ ਰੋਗਾਂ ਦਾ ਹਰੇਕ ਇਲਾਜ ਹੁੰਦਾ ਹੈ ਜਸਵੰਤ ਹਸਪਤਾਲ ਵਿਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।