13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੜ੍ਹਸ਼ੰਕਰ ਵਿਖੇ ਐੱਸ.ਡੀ.ਐੱਮ. ਸੰਜੀਵ ਕੁਮਾਰ ਤਿਰੰਗਾ ਝੰਡਾ ਲਹਿਰਾਉਣਗੇ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਉਪ ਮੰਡਲ ਪ੍ਰਸਾਸ਼ਨ ਗੜ੍ਹਸ਼ੰਕਰ ਵਲੋਂ ਸਵਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ’ਚ ਕਰਵਾਏ ਜਾ ਰਹੇ ਸਬ-ਡਵੀਜ਼ਨ ਪੱਧਰੀ ਸਵਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਸੰਜੀਵ ਕੁਮਾਰ ਉਪ ਮੰਡਲ ਮੈਜਿਸਟ੍ਰੇਟ ਗੜ੍ਹਸ਼ੰਕਰ ਤਿਰੰਗਾ ਝੰਡਾ ਲਹਿਰਾਉਣ ਦੀ ਰ ਸਮ ਅਦਾ ਕਰਨਗੇ। ਸਵੇਰੇ 8.

ਅਜੀਤ ਡੈਸਕ 13-08-2026
ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਉਪ ਮੰਡਲ ਪ੍ਰਸਾਸ਼ਨ ਗੜ੍ਹਸ਼ੰਕਰ ਵਲੋਂ ਸਵਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ’ਚ ਕਰਵਾਏ ਜਾ ਰਹੇ ਸਬ-ਡਵੀਜ਼ਨ ਪੱਧਰੀ ਸਵਤੰਤਰਤਾ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਸੰਜੀਵ ਕੁਮਾਰ ਉਪ ਮੰਡਲ ਮੈਜਿਸਟ੍ਰੇਟ ਗੜ੍ਹਸ਼ੰਕਰ ਤਿਰੰਗਾ ਝੰਡਾ ਲਹਿਰਾਉਣ ਦੀ ਰ ਸਮ ਅਦਾ ਕਰਨਗੇ। ਸਵੇਰੇ 8.58 ਵਜੇ ਮੁੱਖ ਮਹਿਮਾਨ ਦੀ ਆਮਦ ਹੋਵੇਗੀ, ਕੌਮੀ ਝੰਡਾ ਲਹਿਰਾਉਣ ਤੇ ਕੌਮੀ ਗੀਤ ਦੀ ਪੇਸ਼ਕਾਰੀ ਸਵੇਰੇ 9 ਵਜੇ ਹੋਵੇਗੀ, ਉਪਰੰਤ ਮੁੱਖ ਮਹਿਮਾਨ ਵਲੋਂ ਪ੍ਰੇਡ ਦਾ ਮੁਆਇਨਾ ਕਰਨ ਉਪਰੰਤ ਸੰਬੋਧਨ ਕੀਤਾ ਜਾਵੇਗਾ। ਇਸ ਤੋਂ ਬਾਅਦ ਮਾਰਚ ਪਾਸਟ ਤੇ ਸਭਿਆਚਾਰਕ ਪ੍ਰੋਗਰਾਮ ਹੋਵੇਗਾ। ਇਹ ਜਾਣਕਾਰੀ ਲਵਦੀਪ ਸਿੰਘ ਧੂਤ ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਵਲੋਂ ਭਾਣੋਵਾਲ ਨੂੰ ਵਿਕਾਸ ਕਾਰਜਾਂ ਲਈ 21 ਲੱਖ ਦਾ ਚੈੱਕ ਭੇਟ ਅਗਲੀ ਖ਼ਬਰ ਮੋਇਲਾ ਵਾਹਿਦਪੁਰ ਦਾ ਡਾਕਘਰ ਬੰਦ ਕਰਨ ਦੇ ਫ਼ੈਸਲੇ ਖਿਲਾਫ ਚਾਰ ਪਿੰਡਾਂ ਦੇ ਲੋਕਾਂ ’ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।