ਦਿਆਲ ਹੈਰੀਟੇਜ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕੀਤੀ ਸ਼ਿਰਕਤ
ਲੁਧਿਆਣਾ, 13 ਅਗਸਤ (ਭੁਪਿੰਦਰ ਸਿੰਘ ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਪੰਜਾਬੀ ਲੋਕ ਪਰੰਪਰਾਵਾਂ ਨੂੰ ਸਮਰਪਿਤ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਅਜੀਤ ਡੈਸਕ
14-08-2026