ਪਿੰਡ ਕਾਲੂਵਾਲ ਕੋਟਲਾ ਦੀ ਪੰਚਾਇਤ ਨੂੰ ਵਿਧਾਇਕ ਘੁੰਮਣ ਵਲੋਂ 2 ਲੱਖ ਦਾ ਚੈੱਕ ਭੇਟ
ਦਸੂਹਾ, 13 ਅਗਸਤ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਲੋਂ ਪਿੰਡ ਕਾਲੂਵਾਲ ਕੋਟਲਾ ਦੀ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈੱਕ ਵਿਕਾਸ ਕਾਰਜਾਂ ਲਈ ਪਿੰਡ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਹੋਵੇਗੀ।
ਅਜੀਤ ਡੈਸਕ
14-08-2026