ਅਜੀਤ, ਜਲੰਧਰ ਅਟਵਾਲ ਤੇ ਸਮਰਾ ਵਲੋਂ ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ
ਗੜ੍ਹਦੀਵਾਲਾ, 14 ਅਗਸਤ (ਚੱਗਰ)-ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਸਮੇਤ ਦਰਸ਼ਨਾਂ ਨੂੰ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਦਲ ਦੇ ਜ਼ਿਲ੍ਹਾ ਸੀ. ਮੀਤ ਪ੍ਰਧਾਨ ਸਿਮਰਜੀਤ ਸਿੰਘ ਅਟਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸਮਰਾ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਘਟਨਾ ਕਰਾਰ ਦਿੱਤਾ।
ਸਿਮਰਜੀਤ ਅਟਵਾਲ ਤੇ ਹਰਵਿੰਦਰ ਸਿੰਘ ਸਮਰਾ।
15-08-2026