20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਿਧਾਇਕ ਘੁੰਮਣ ਵਲੋਂ ਨਵ-ਯੁਵਕ ਰਾਮ ਲੀਲ੍ਹਾ ਕਮੇਟੀ ਨੂੰ ਇਕ ਲੱਖ ਰੁਪਏ ਦਾ ਚੈੱਕ ਭੇਟ

ਤਲਵਾੜਾ, 19 ਅਗਸਤ (ਮਹਿਤਾ)- ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਨਵ-ਯੁਵਕ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਪਵਨ ਸ਼ਰਮਾ ਨੂੰ ਇੱਕ ਲੱਖ ਰੁਪਏ ਦਾ ਚੈੱਕ ਦਿੱਤਾ।

ਅਜੀਤ ਡੈਸਕ 20-08-2026
ਤਲਵਾੜਾ, 19 ਅਗਸਤ (ਮਹਿਤਾ)- ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਲੋਂ ਨਵ-ਯੁਵਕ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਪਵਨ ਸ਼ਰਮਾ ਨੂੰ ਇੱਕ ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਐਡ. ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਧਾਰਮਿਕ ਸੰਸਥਾਵਾਂ ਨੂੰ ਆਮ ਆਦਮੀ ਪਾਰਟੀ ਵਲੋਂ ਫ਼ੰਡ ਦਿੱਤੇ ਜਾ ਰਹੇ ਹਨ। ਇਸ ਮੌਕੇ ‘ਆਪ’ ਨੇਤਾ ਜੋਗਿੰਦਰਪਾਲ ਛਿੰਦਾ ਐਮ. ਸੀ., ਪ੍ਰਧਾਨ ਆਸ਼ੂ ਅਰੋੜਾ, ਪ੍ਰਿੰਸ ਗਿੱਲ, ਅੰਕੂਸ਼ ਸੂਦ, ਮੁਨੀਸ਼ ਪੂਰੀ, ਰਾਜਾ ਤਲਵਾੜਾ, ਦੀਪੂ ਪ੍ਰਧਾਨ, ਦਕਸ਼ ਜਿੰਦਲ ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ’ ਚ ਵਿਦਿਆਰਥੀ ਕੌਂਸਲ ਦਾ ਗਠਨ ਅਗਲੀ ਖ਼ਬਰ ਮਨਿਸਟੀਰੀਅਲ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।