25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੜਕ ਹਾਦਸੇ ’ਚ 1 ਦੀ ਮੌਤ, 1 ਜ਼ਖਮੀ

ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)- ਇਲਾਕੇ ’ਚ ਹੋਏ ਸੜਕ ਹਾਦਸੇ ’ਚ 1 ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਜ਼ਖਮੀ ਹੋ ਗਿਆ। ਥਾਣਾ ਇੰਡਸਟਰੀਅਲ ਏਰੀਆ ਫੋਕਲ ਪੁਆਇੰਟ ਪੁਲਿਸ ਨੇ ਕਥਿਤ ਦੋਸ਼ੀ ਚਾਲਕ ਨੂੰ ਨਾਮਜ਼ਦ ਕਰਕੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਅਜੀਤ ਡੈਸਕ 25-08-2026
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)- ਇਲਾਕੇ ’ਚ ਹੋਏ ਸੜਕ ਹਾਦਸੇ ’ਚ 1 ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਜ਼ਖਮੀ ਹੋ ਗਿਆ। ਥਾਣਾ ਇੰਡਸਟਰੀਅਲ ਏਰੀਆ ਫੋਕਲ ਪੁਆਇੰਟ ਪੁਲਿਸ ਨੇ ਕਥਿਤ ਦੋਸ਼ੀ ਚਾਲਕ ਨੂੰ ਨਾਮਜ਼ਦ ਕਰਕੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਰਾਜੂ ਮਿਸ਼ਰਾ ਵਾਸੀ ਪੁਰਹੀਰਾਂ ਨੇ ਪੁਲਿਸ ਨੂੰ ਦੱਸਿਆ ਕਿ ਦਲੀਪ ਕੁਮਾਰ ਵਾਸੀ ਭੀਮ ਨਗਰ ਆਨੰਦ ਕੁਮਾਰ ਵਾਸੀ ਪੁਰਹੀਰਾਂ ਦੇ ਨਾਲ ਮੋਟਰਸਾਈਕਲ ’ਤੇ ਜਾ ਰਹੇ ਹਨ। ਇਸ ਦੌਰਾਨ ਉੱਥੋਂ ਲੰਘ ਰਹੀ ਇਕ ਗੱਡੀ ਨੇ ਉਨ੍ਹਾਂ ਨੂੰ ਆਪਣੀ ਲਪੇਟ ’ਚ ਲੈ ਲਿਆ ਜਿਸ ਦੇ ਚੱਲਦੇ ਦਲੀਪ ਕੁਮਾਰ ਦੀ ਮੌਤ ਹੋ ਗਈ ਜਦਕਿ ਆਨੰਦ ਕੁਮਾਰ ਜ਼ਖਮੀ ਹੋ ਗਿਆ। ਪੁਲਿਸ ਨੇ ਦੋਸ਼ੀ ਚਾਲਕ ਕੁਲਦੀਪ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਚੋਣ ਅਗਲੀ ਖ਼ਬਰ ਪਿੰਡ ਕੰਗਮਾਈ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।