31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਇਰਸ ਇੰਡੈਕਸਿੰਗ ਲੈਬ ਦਾ ਉਦਘਾਟਨ ਅੱਜ

ਜਲੰਧਰ, 30 ਅਗਸਤ (ਜਤਿੰਦਰ ਪੰਮੀ)-ਸੈਂਟਰ ਆਫ ਐਕਸੀਲੈਂਸੀ ਫਾਰ ਪੋਟੈਟੋ ਧੋਗੜੀ ਵਿਖੇ ਬਣਾਈ ਗਈ ਵਾਇਰਸ ਇੰਡੈਕਸਿੰਗ ਲੈਬ ਦਾ ਉਦਘਾਟਨ ਅੱਜ 31 ਅਗਸਤ ਨੂੰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਸਵੇਰੇ 11 ਵਜੇ ਕਰਨਗੇ। ਉਨ੍ਹਾਂ ਤੋਂ ਇਲਾਵਾ ਪ੍ਰਬੰਧਕੀ ਸਕੱਤਰ ਬਾਗਬਾਨੀ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ ਅਰਸ਼ਦੀਪ ਸਿੰਘ ਥਿੰਦ, ਹਲਕਾ ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਿਸ਼ੇਸ਼ ਮਹਿਮਾਨ ਹੋਣਗੇ।

ਅਜੀਤ ਡੈਸਕ 31-08-2026
ਜਲੰਧਰ, 30 ਅਗਸਤ (ਜਤਿੰਦਰ ਪੰਮੀ)-ਸੈਂਟਰ ਆਫ ਐਕਸੀਲੈਂਸੀ ਫਾਰ ਪੋਟੈਟੋ ਧੋਗੜੀ ਵਿਖੇ ਬਣਾਈ ਗਈ ਵਾਇਰਸ ਇੰਡੈਕਸਿੰਗ ਲੈਬ ਦਾ ਉਦਘਾਟਨ ਅੱਜ 31 ਅਗਸਤ ਨੂੰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਸਵੇਰੇ 11 ਵਜੇ ਕਰਨਗੇ। ਉਨ੍ਹਾਂ ਤੋਂ ਇਲਾਵਾ ਪ੍ਰਬੰਧਕੀ ਸਕੱਤਰ ਬਾਗਬਾਨੀ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ ਅਰਸ਼ਦੀਪ ਸਿੰਘ ਥਿੰਦ, ਹਲਕਾ ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਨਰਿੰਦਰ ਕਲਸੀ ਨੇ ਦੱਸਿਆ ਕਿ ਡਾਇਰੈਕਟਰ ਬਾਗਬਾਨੀ ਮੁਨੀਸ਼ ਕੁਮਾਰ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕਰਨਗੇ।
ਪਿਛਲੀ ਖ਼ਬਰ ਨੌਜਵਾਨ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲੀ ਅਗਲੀ ਖ਼ਬਰ ਕੀਟਨਾਸ਼ਕ ਦਵਾਈਆਂ ਦੇ ਗੋਦਾਮ ਵਿਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।