31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਾਬਕਾ ਮੁੱਖ ਸੰਸਦੀ ਸਕੱਤਰ ਧੁੱਗਾ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

ਗੜ੍ਹਦੀਵਾਲਾ, 30 ਅਗਸਤ (ਚੱਗਰ)- ਸਾਬਕਾ ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਸੂਬਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਮਰਜੀਤ ਸਿੰਘ ਅਟਵਾਲ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸਮਰਾ ਵੀ ਹਾਜ਼ਰ ਸਨ।

ਅਜੀਤ ਡੈਸਕ 31-08-2026
ਗੜ੍ਹਦੀਵਾਲਾ, 30 ਅਗਸਤ (ਚੱਗਰ)- ਸਾਬਕਾ ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ ਸੂਬਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਿਮਰਜੀਤ ਸਿੰਘ ਅਟਵਾਲ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸਮਰਾ ਵੀ ਹਾਜ਼ਰ ਸਨ। ਇਸ ਸਬੰਧੀ ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਸਿਹਤਯਾਬ ਤੇ ਚੜ੍ਹਦੀ ਕਲਾ ’ਚ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਇੱਕ-ਇੱਕ ਵਰਕਰ ਤੇ ਅਹੁਦੇਦਾਰ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜ੍ਹਾ ਹੈ।
ਪਿਛਲੀ ਖ਼ਬਰ ਗੁਰਜੀਤ ਸਿੰਘ ਨੀਲਾ ਨਲੋਆ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ.ਏ.ਸੀ. ਮੈਂਬਰ ਨਿਯੁਕਤ ਹੋਏ ਅਗਲੀ ਖ਼ਬਰ ਸਾਬਕਾ ਸੈਨਿਕ ਗੁਰਨਾਮ ਸਿੰਘ ਨੇ ਕੀਤਾ 72ਵੀਂ ਵਾਰ ਖ਼ੂਨ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।